ਆਈ ਤਾਜਾ ਵੱਡੀ ਖਬਰ
ਵਾਸ਼ਿੰਗਟਨ: ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆ ਭਰ ਵਿਚ ਚੀਨ ‘ਤੇ ਉਂਗਲੀਆਂ ਉੱਠ ਰਹੀਆਂ ਹਨ। ਇਸ ਦੌਰਾਨ ਯੂਨੀਵਰਸਿਟੀ ਆਫ ਪਿਟਸਬਰਗ ਦੇ ਮੈਡੀਕਲ ਸੈਂਟਰ ਵਿਚ ਇਕ ਚੀਨੀ ਖੋਜਕਰਤਾ ਦੀ ਹੱ ਤਿ ਆ ਹੋ ਗਈ। ਇਸ ਖੋਜਕਰਤਾ ਨੇ ਹਾਲ ਹੀ ਵਿਚ ਕਿਹਾ ਸੀ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਉਸ ਨੇ ਵੱਡੀ ਖੋਜ ਕੀਤੀ ਹੈ ਅਤੇ ਉਹ ਅਪਣੀ ਖੋਜ ਨੂੰ ਪੂਰਾ ਕਰਨ ਵਾਲਾ ਹੈ।
ਖੋਜਕਰਤਾ ‘ਤੇ ਉਸ ਸਮੇਂ ਹ ਮ ਲਾ ਕੀਤਾ ਗਿਆ ਜਦੋਂ ਉਹ ਅਪਣੇ ਘਰ ਵਿਚ ਇਕੱਲਾ ਸੀ। ਉਸ ਦੇ ਮਾਤਾ-ਪਿਤਾ ਹਾਲੇ ਵੀ ਚੀਨ ਵਿਚ ਹੀ ਹਨ। ਇਸ ਚੀਨੀ ਖੋਜਕਰਤਾ ਦਾ ਨਾਂਅ ਡਾਕਟਰ ਬਿੰਗ ਲਿਊ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟ ਅਨੁਸਾਰ ਸ਼ਨੀਵਾਰ ਨੂੰ ਜਦੋਂ ਉਹ ਅਪਣੇ ਘਰ ਵਿਚ ਸੀ ਤਾਂ, ਇਕ ਵਿਅਕਤੀ ਉਸ ਦੇ ਘਰ ਪਹੁੰਚਿਆ ਤੇ ਉਸ ਨੇ ਫਾ ਇ ਰਿੰ ਗ ਸ਼ੁਰੂ ਕੀਤੀ।
ਉਸ ਦੀ ਪਛਾਣ 46 ਸਾਲਾ ਹਾਓ ਗੂ ਦੇ ਰੂਪ ਵਿਚ ਕੀਤੀ ਗਈ ਹੈ। ਇਸ ਦੌਰਾਨ ਬਿੰਗ ਲਿਊ ਦੇ ਗਲੇ ਅਤੇ ਸਿਰ ਵਿਚ ਗੋ ਲੀ ਲੱ ਗੀ, ਜਿਸ ਨਾਲ ਉਹ ਜ਼ਖਮੀ ਹੋ ਗਏ। ਬਾਅਦ ਵਿਚ ਉਹਨਾਂ ਨੇ ਦਮ ਤੋ ੜ ਦਿੱਤਾ। ਘਟਨਾ ਸਮੇਂ ਉਹਨਾਂ ਦੀ ਪਤਨੀ ਘਰ ਨਹੀਂ ਸੀ।
ਦੱਸਿਆ ਜਾ ਰਿਹਾ ਹੈ ਕਿ ਚੀਨੀ ਖੋਜਕਰਤਾ ਤੇ ਹ ਮ ਲਾ ਵ ਰ ਇਕ ਦੂਜੇ ਨੂੰ ਜਾਣਦੇ ਸੀ, ਹਾਲਾਂਕਿ ਇਸ ਬਾਰੇ ਪੁਲਿਸ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ। ਇਸ ਪਿੱਛੇ ਕੀ ਮਕਸਦ ਸੀ ਇਸ ਬਾਰੇ ਵੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ