ਮਾਸਟਰ ਬਲਦੇਵ ਸਿੰਘ ਸਾਈਕਲ ‘ਤੇ ਪਰਚਾ ਭਰਨ ਪੁੱਜੇ……
ਪੰਜਾਬ ਏਕਤਾ ਪਾਰਟੀ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹਨ।
ਮਾਸਟਰ ਬਲਦੇਵ ਸਿੰਘ ਬੇਹੱਦ ਸਾਦੇ ਢੰਗ ਨਾਲ ਸਾਈਕਲ ‘ਤੇ ਸਵਾਰ ਹੋ ਕੇ ਰੀਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰਾ ਸਾਈਕਲ ਮੇਰੇ ਲਈ ਲੱਕੀ ਹੈ ਤੇ ਮੈਂ ਇਸੇ ਸਾਈਕਲ ਰਾਹੀਂ ਜ਼ਿੰਦਗੀ ਦੇ ਕਈ ਸਫ਼ਰ ਤੈਅ ਕੀਤੇ ਹਨ।
ਰਾਖਵੇਂ ਲੋਕ ਸਭਾ ਫ਼ਰੀਦਕੋਟ ਤੋਂ ਬੀਤੇ ਦਿਨ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਵੀ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਸਨ।
ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੇ ਹਾਲੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਹਨ।
1
2
3
4
ਤਾਜਾ ਜਾਣਕਾਰੀ