=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਰੇ ਪੰਜਾਬ ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ ਹੁਣੇ ਹੁਣੇ ਹੋ ਗਿਆ ਐਲਾਨ

ਇਸ ਦਿਨ ਹੋਵੇਗੀ ਸਰਕਾਰੀ ਛੁੱਟੀ

ਚੰਡੀਗੜ੍ਹ— ਪੰਜਾਬ ਸਰਕਾਰ ਨੇ 11 ਨਵੰਬਰ, 2019 (ਸੋਮਵਾਰ) ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 11 ਨਵੰਬਰ, 2019 ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਹੋਵੇਗੀ। ਜਾਣਕਾਰੀ ਮੁਤਾਬਕ 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਹੋਣਾ ਹੈ। 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।

ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਜ਼ਿਲ੍ਹਿਆਂ ‘ਚ 9 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 9 ਨਵੰਬਰ 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!