BREAKING NEWS
Search

ਸਾਵਧਾਨ ਪੰਜਾਬ ਚ ਇਥੇ ਬੁੱਧ ਵਾਰ ਨੂੰ ਮੁਕੰਮਲ ਲਾਕ ਡਾਊਨ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਨਾਲ ਪ੍ਰ-ਭਾ-ਵ-ਤ ਹੋਣ ਵਾਲੇ ਜਿਲ੍ਹਿਆਂ ਵਿੱਚ ਜਿੱਥੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ, ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਜਿਲ੍ਹਾ ਮਜਿਸਟਰੇਟ ਵੱਲੋ ਜਿਲ੍ਹੇ ਵਿੱਚ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਆਪਣੇ ਰਾਜ ਦੇ ਅਨੁਸਾਰ ਅਤੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪਾਬੰਦੀਆਂ ਲਗਾਉਣ ਅਤੇ ਤਾਲਾ ਬੰਦੀ ਕਰਨ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ।

ਦੇਸ਼ ਅੰਦਰ ਬਹੁਤ ਸਾਰੇ ਰਾਜਾਂ ਅਤੇ ਜ਼ਿਲਿਆਂ ਵਿਚ ਕਰੋਨਾ ਦੇ ਵੱਧ ਰਹੇ ਕੇਸਾਂ ਦੇ ਅਨੁਸਾਰ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਤਾਲਾ ਬੰਦੀ ਵੀ ਕੀਤੀ ਗਈ ਹੈ। ਪੰਜਾਬ ਵਿੱਚ ਇੱਥੇ ਬੁੱਧਵਾਰ ਨੂੰ ਮੁਕੰਮਲ ਲਾਕ ਡਾਊਨ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੁੱਧਵਾਰ ਨੂੰ 19 ਅਪ੍ਰੈਲ ਨੂੰ ਮੋਹਾਲੀ ਵਿੱਚ ਪੂਰੀ ਤਰ੍ਹਾਂ ਲਾਕ ਡਾਊਨ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਕਿਉਂਕਿ ਉਸ ਦਿਨ ਰਾਮ ਨੌਵੀਂ ਕਰਕੇ ਤੇ ਲੋਕਾਂ ਦੇ ਇਕੱਠ ਨੂੰ ਵਧਣ ਤੋਂ ਰੋਕਣ ਲਈ ਉਸ ਦਿਨ ਲਾਕ ਡਾਊਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੋਰ ਜ਼ਿਲਿਆ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਦਿਨ ਤਿਉਹਾਰ ਦੌਰਾਨ ਇਕੱਠੇ ਨਾ ਹੋਣ ਅਤੇ ਇਕ ਦੂਜੇ ਨੂੰ ਮਿਲਣ ਤੋਂ ਪਰਹੇਜ਼ ਕਰਨ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨ ਉਪਰਾਂਤ ਇਹ ਆਦੇਸ਼ ਲਾਗੂ ਕੀਤੇ ਹਨ। ਰਾਮ ਨੌਮੀ ਦੇ ਤਿਉਹਾਰ ਦੇ ਮੌਕੇ ਤੇ ਚੰਡੀਗੜ੍ਹ ਵਿੱਚ ਵੀ ਪੂਰਨ ਤੌਰ ਤੇ ਲਾਕ ਡਾਊਨ ਕੀਤਾ ਗਿਆ ਹੈ। ਇਸ ਤੋਂ ਬਾਅਦ ਹੀ ਮੋਹਾਲੀ ਵਿੱਚ ਪੂਰਨ ਤੌਰ ਤੇ ਤਾਲਾ ਬੰਦੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਬਾਰੇ ਗੱਲ ਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਯੂਟੀ ਦੇ ਐਡਵਾਇਜਰ ਤੋਂ ਮੋਹਾਲੀ ਵਿੱਚ ਤਾਲਾ ਬੰਦੀ ਲਗਾਏ ਜਾਣ ਸਬੰਧੀ ਇਕ ਬੇਨਤੀ ਪ੍ਰਾਪਤ ਹੋਈ ਹੈ। ਇਸ ਤੋਂ ਬਾਅਦ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ 19 ਅਪ੍ਰੈਲ ਨੂੰ ਪੂਰਣ ਤੌਰ ਤੇ ਤਾਲਾ ਬੰਦੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।error: Content is protected !!