=== console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ ਪੰਜਾਬ ਵਾਲਿਓ ਹੁਣ ਘਰਾਂ ਦੇ ਅੰਦਰ ਵੀ ਹੋਣ ਲੱਗ ਪਿਆ ਇਹ ਕਾਰਾ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਾਪਰੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਕਿਉਂਕਿ ਕਰੋਨਾ ਦੇ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਦੇਸ਼ ਦੇ ਹਰ ਇਕ ਇਨਸਾਨ ਨੂੰ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਹੋਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਗਏ। ਜਿਸ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਕੁਝ ਮਾਨਸਿਕ ਪ੍ਰੇ-ਸ਼ਾ-ਨੀ ਦੇ ਦੌਰ ਵਿਚੋਂ। ਉਥੇ ਹੀ ਦੇਸ਼ ਦੇ ਬਹੁਤ ਸਾਰੇ ਲੋਕ। ਨ-ਸ਼ਿ-ਆਂ। ਵਿਚ ਪੈ ਚੁੱਕੇ ਹਨ। ਜਿਨ੍ਹਾਂ ਵੱਲੋਂ ਆਪਣੇ। ਨ-ਸ਼ੇ। ਦੀ ਪੂਰਤੀ ਲਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰ-ਜਾ-ਮ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਦੇ ਘਰਾਂ ਦੇ ਅੰਦਰ ਵੀ ਹੋਣ ਲੱਗਾ ਹੈ ਇਹ ਕਾਰਜ , ਉਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧੇ ਕਹਿਰ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਕਸਬਾ ਹਰੀਕੇ ਪੱਤਣ ਵਿਖੇ ਦੁਪਹਿਰ ਦੇ ਸਮੇਂ ਇੱਕ ਘਰ ਵਿੱਚ ਦਾਖਲ ਹੋ ਕੇ ਦੋ ਨੌਜਵਾਨਾਂ ਵੱਲੋਂ ਇਕ ਔਰਤ ਦੇ ਕੰਨਾਂ ਦੀਆਂ ਬਾਲੀਆਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾਂ ਦੁਪਹਿਰ 2 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਇੱਕ ਬਜ਼ੁਰਗ ਔਰਤ ਆਪਣੇ ਘਰ ਵਿਚ ਸੁੱਤੀ ਹੋਈ ਸੀ ਤਾਂ ਦੋ ਮੋਟਰ ਸਾਈਕਲ ਨੌਜਵਾਨ ਘਰ ਵਿਚ ਦਾਖ਼ਲ ਹੋ ਗਏ, ਇਸ ਤੋਂ ਪਹਿਲਾਂ ਕਿ ਮਾਤਾ ਸਹਾਇਤਾ ਲਈ ਆਵਾਜ਼ ਦਿੰਦੀ, ਉਕਤ ਨੌਜਵਾਨ ਉਸ ਦੇ ਕੰਨਾਂ ਵਿੱਚ ਪਾਈਆਂ ਹੋਈਆਂ ਇੱਕ ਤੋਲੇ ਦੀਆਂ ਬਾਲੀਆਂ ਲੈ ਕੇ ਫ਼ਰਾਰ ਹੋ ਗਏ। ਮਾਤਾ ਦੀ ਅਵਾਜ਼ ਸੁਣ ਕੇ ਆਣ ਗੁਆਂਢ ਦੇ ਲੋਕ ਜਦੋਂ ਬਾਹਰ ਆਏ ਤਾਂ ਉਸ ਸਮੇਂ ਤੱਕ ਮੋਟਰਸਾਈਕਲ ਸਵਾਰ ਚੋਰ ਫਰਾਰ ਹੋ ਚੁੱਕੇ ਸਨ।

ਇਲਾਕੇ ਵਿੱਚ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਘਟਨਾ ਦੀ ਸ਼ਿਕਾਇਤ ਪੁਲਿਸ ਸਟੇਸ਼ਨ ਵਿਚ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!