=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ ਹੁਣੇ ਹੁਣੇ ਇਥੇ ਲਈ ਕਰਫਿਊ ਦੇ ਸਮੇਂ ਚ ਹੋ ਗਿਆ ਬਦਲਾਅ – ਹੁਣ ਏਨੇ ਤੋਂ ਏਨੇ ਵਜੇ ਤੱਕ ਰਹੇਗਾ ਬੰਦ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਦੇਖਕੇ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲ੍ਹਿਆਂ ਵਿਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਦੇ ਤਹਿਤ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲਿਆ ਅਤੇ ਖੇਤਰਾਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਹੁਣ ਇੱਥੇ ਕਰਫਿਊ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ, ਹੁਣ ਇਥੇ ਏਨੇ ਵਜੇ ਤੱਕ ਰਹੇਗਾ ਕਰਫਿਊ ਦਾ ਸਮਾਂ। ਪੰਜਾਬ ਵਿੱਚ ਜਿੱਥੇ ਬਹੁਤ ਜ਼ਿਆਦਾ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਜਿਸ ਦਾ ਸਮਾ ਪਿਛਲੇ ਕੁਝ ਦਿਨ ਪਹਿਲਾਂ ਹੀ ਸਰਕਾਰ ਵੱਲੋਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਸੀ। ਉੱਥੇ ਹੀ ਚੰਡੀਗੜ੍ਹ ਦੇ ਵਿੱਚ ਕੱਲ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਅੱਜ ਕਰਫਿਊ ਦੇ ਸਮੇਂ ਦੀ ਤਬਦੀਲੀ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਦੇ ਕੇਸਾਂ ਵਿਚ ਹੋਏ ਇ-ਜ਼ਾ-ਫ਼ੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨਿਰੰਤਰ ਸ-ਖ-ਤ ਕਦਮ ਉਠਾ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱ-ਦੇ-ਨ-ਜ਼-ਰ ਰੱਖਦੇ ਹੋਏ ਚੰਡੀਗੜ੍ਹ ਵਿਚ ਰਾਤ ਦੇ ਕਰਫਿਊ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਅੱਜ ਰਾਤ ਦਾ ਕਰਫਿਊ 10 ਵਜੇ ਲਾਗੂ ਹੋਵੇਗਾ ਤੇ ਜੋ ਸਵੇਰੇ ਪੰਜ ਵਜੇ ਤਕ ਜਾਰੀ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਡਵਾਈਜ਼ਰ ਮਨੋਜ ਪਰਿੰਦਾ ਨੇ ਦੱਸਿਆ ਹੈ ਕਿ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਹਫਤਾਵਾਰੀ ਤਾ-ਲਾ-ਬੰ-ਦੀ ਬਾਰੇ ਵੀ ਕੋਈ ਨਾ ਕੋਈ ਅਹਿਮ ਫੈਸਲਾ ਲਿਆ ਜਾਵੇਗਾ।

ਉੱਥੇ ਹੀ ਚੰਡੀਗੜ੍ਹ ਵਿੱਚ ਅੱਜ ਰਾਤ ਲਾਗੂ ਕੀਤਾ ਗਿਆ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜਿੱਥੇ ਚੰਡੀਗੜ੍ਹ ਵਿਚ ਕਰਫਿਊ ਦਾ ਸਮਾਂ ਤੀਜੀ ਵਾਰ ਬਦਲ ਦਿੱਤਾ ਗਿਆ ਹੈ। ਉਥੇ ਹੀ ਇਹ ਸਮਾਂ ਸਿਰਫ ਅੱਜ ਇਕ ਦਿਨ ਲਈ ਬਦਲਿਆ ਗਿਆ ਹੈ।




error: Content is protected !!