BREAKING NEWS
Search

ਸਾਵਧਾਨ : 30 ਜੂਨ ਤੱਕ ਲਈ ਆਈ ਇੰਡੀਆ ਵਾਲਿਆਂ ਲਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਬਹੁਤ ਸਾਰੀਆ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋ ਸਕੇ। ਜਿਸ ਨਾਲ ਦੇਸ਼ ਦਾ ਵਿਕਾਸ ਹੋ ਸਕੇ ਅਤੇ ਹੇਰਾ ਫੇਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਵੀ ਠੱਲ੍ਹ ਪਾਈ ਜਾ ਸਕੇ। ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ। ਜਿਸ ਨਾਲ ਉਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਦੇਸ਼ ਦੇ ਆਰਥਿਕ ਵਿਕਾਸ ਦਾ ਵੀ ਵਾਧਾ ਹੋ ਸਕੇ। ਤਾਂ ਜੋ ਆਰਥਿਕ ਵਿਕਾਸ ਦਰ ਨੂੰ ਦੇਖਦੇ ਹੋਏ ਹੋਰ ਯੋਜਨਾਵਾਂ ਨੂੰ ਉਲੀਕਿਆ ਜਾ ਸਕੇ। ਤਾਂ ਜੋ ਦੇਸ਼ ਦੀ ਤਰੱਕੀ ਲਈ ਨਵੇਂ ਰਾਹ ਖੁਲ ਸਕਣ।

ਹੁਣ 30 ਜੂਨ ਤੱਕ ਲਈ ਭਾਰਤ ਵਾਸੀਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਹੁਣ ਪੈਨ ਨੂੰ ਆਧਾਰ ਨੰਬਰ ਨਾਲ ਲਿੰਕ ਕਰਨ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਸ ਤਰਾਂ ਕਰਨ ਨਾਲ ਬਹੁਤ ਸਾਰੀਆਂ ਮੁਸ਼ਕਿਲਾਂ ਹੱਲ ਹੋ ਜਾਣਗੀਆਂ। ਪੈਨ ਨੂੰ ਆਧਾਰ ਨੰਬਰ ਨਾਲ ਲਿੰਕ ਕਰਨਾ ਹੁਣ ਮੁਸ਼ਕਿਲ ਨਹੀਂ ਰਹਿ ਗਿਆ ਹੈ।

ਇਨਕਮ ਟੈਕਸ ਵਿਭਾਗ ਦੀ ਫਾਇਲਿੰਗ website ਤੇ ਜਾ ਕੇ ਵੀ ਤੁਸੀਂ online pan ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ। ਇਸ ਲਈ ਤੁਹਾਨੂੰ ਯੂ ਆਈ ਡੀ ਪੈਨ ਤੋਂ ਬਾਅਦ ਸਪੇਸ ਦੇ ਕੇ 12 ਅੰਕਾਂ ਦਾ ਆਧਾਰ ਨੰਬਰ ਲਿਖਣਾ ਹੋਵੇਗਾ। ਇਸ ਤੋਂ ਬਾਅਦ ਸਪੇਸ ਦੇ ਕੇ ਪੈਨ ਨੰਬਰ ਲਿਖਣਾ ਹੋਵੇਗਾ ਜੋ 10 ਅੰਕਾਂ ਦਾ ਹੋਵੇਗਾ । ਇਸ ਤਰ੍ਹਾਂ ਤੁਸੀਂ ਆਪ ਹੀ ਪੈਨ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ।

ਇਸ ਪ੍ਰਕਿਰਿਆ ਨੂੰ ਕੁਝ ਸਮੇਂ ਲਈ ਅੱਗੇ ਵਧਾ ਦਿੱਤਾ ਹੈ ਤਾਂ ਜੋ ਉਨ੍ਹਾਂ ਲੋਕਾਂ ਨੂੰ ਫਾਇਦਾ ਹੋ ਸਕੇ ਜਿਨ੍ਹਾਂ ਵੱਲੋਂ ਅਜੇ ਤੱਕ ਇਸ ਪ੍ਰਕਿਰਿਆ ਨੂੰ ਨੇਪਰੇ ਨਹੀਂ ਚਾੜ੍ਹਿਆ ਗਿਆ। ਅੰਤਿਮ ਤਾਰੀਖ਼ ਤਕ ਪੈਨ ਅਧਾਰ ਨਾਲ ਲਈ ਇਕ ਨਾ ਹੋਣ ਦੀ ਸੂਰਤ ਵਿੱਚ 1000 ਰੁਪਏ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਵਾਸਤੇ ਹੁਣ ਅਸੀਂ ਤਰੀਕ 31 ਮਾਰਚ ਤੋਂ ਵਧਾ ਕੇ 30 ਜੂਨ 2021 ਕਰ ਦਿੱਤੀ ਹੈ।error: Content is protected !!