=== console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇਵਾਲੇ ਹੋ ਗਿਆ ਫਰਾਰ – ਕਹਿੰਦੇ ਘਰੇ ਤਾਂ ਮੂਸੇਵਾਲ ਦੇ

ਆਈ ਤਾਜਾ ਵੱਡੀ ਖਬਰ

ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਪੁਲਿਸ ਤੋਂ ਲੁਕਦਾ ਫਿਰ ਰਿਹਾ ਹੈ। ਦਰਅਸਲ ਸਿੱਧੂ ਮੂਸੇਵਾਲਾ ਖਿ ਲਾ ਫ ਆ ਰਮ ਜ਼ ਐਕਟ ਦੇ ਤਹਿਤ ਬਰਨਾਲਾ ਪੁਲਿਸ ਨੇ ਮਾਮਲਾ ਦ ਰਜ ਕੀਤਾ ਸੀ। ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਪੁਲਿਸ ਤੋਂ ਲੁਕ ਰਿਹਾ ਹੈ। ਪੁਲਿਸ ਮੁਤਾਬਕ ਸਿੱਧੂ ਦੇ ਪਿੰਡ ਉਸਦੇ ਘਰ ਤਾਲਾ ਲੱਗਾ ਹੋਇਆ ਹੈ।ਪਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਕੱਲ੍ਹ ਘਰ ਹੀ ਸੀ ਪਰ ਪੁਲਿਸ ਇੱਥੇ ਦਾਅਵਾ ਕਰ ਰਹੀ ਹੈ ਕਿ ਉਹ ਸਿੱਧੂ ਦੀ ਗ੍ਰਿ ਫ ਤਾ ਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਉਹ ਨਹੀਂ ਮਿਲ ਰਿਹਾ। ਪਿੰਡ ਵਾਸੀਆਂ ਮੁਤਾਬਕ ਸਿੱਧੂ ਜ਼ਿਆਦਾ ਤਰ ਪਿੰਡ ‘ਚ ਹੀ ਹੁੰਦਾ ਹੈ।

ਇਸ ਤੋਂ ਇਹ ਵੀ ਸਾਫ ਹੁੰਦਾ ਹੈ ਕਿ ਸਿੱਧੂ ਨੂੰ ਪੁਲਿਸ ਜਾਂ ਕੇਸ ਦਾ ਕੋਈ ਖੌ ਫ ਨਹੀਂ ਹੈ। ਦਿਲਚਸਪ ਗੱਲ ਇਹ ਹੈ ਕਿ ਪਹਿਲਾਂ ਪੁਲਿਸ ਨੇ ਹੀ ਸਿੱਧੂ ਨੂੰ ਇੱਕ ਮੁਲਾਜ਼ਮ ਦੀ ਨਿੱਜੀ ਸ਼ੂ ਟਿੰ ਗ ਰੇਂਜ ‘ਚ ਹ ਥਿਆ ਰ ਫੜ੍ਹਾਏ ਅਤੇ ਫਾ ਇ ਰਿੰ ਗ ਦੀ ਇਜਾਜ਼ਤ ਵੀ ਦਿੱਤੀ। ਹੁਣ ਉਹੀ ਪੁਲਿਸ ਸਿੱਧੂ ਖਿਲਾਫ ਆਰਮਜ਼ ਐਕਟ ਦੀ ਧਾਰਾ 25 ਤੇ 30 ਲੱਗਾ ਕਿ ਸਿੱਧੂ ਦੀ ਭਾਲ ‘ਚ ਲੱਗੀ ਹੋਈ ਹੈ।

ਦਰਅਸਲ, ਪੰਜਾਬੀ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸੀ ਜਿਸ ‘ਚ ਉਹ ਲੌਕਡਾਊਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਨਿੱਜੀ ਫਾ ਇ ਰਿੰ ਗ ਰੇਂਜ ਵਿੱਚ ਫਾ ਇ ਰਿੰ ਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!