ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਵੀਹ ਸੌ ਬਾਈ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਆਪਣਾ ਦਾਓ ਪੇਚ ਖੇਡਦੀ ਹੋਈ ਨਜ਼ਰ ਆ ਰਹੀ ਹੈ । ਹਰੇਕ ਸਿਆਸੀ ਪਾਰਟੀ ਦੇ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਬਣ ਸਕੇ । ਯੂ ਪੀ ਦੀਆਂ ਚੋਣਾਂ ਵੀ ਨੇੜੇ ਆ ਰਹੀਆਂ ਹਨ, ਉਸ ਦੇ ਚਲਦੇ ਯੂ ਪੀ ਦੇ ਲੀਡਰਾਂ ਦੇ ਵੱਲੋਂ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਦੂਜੇ ਪਾਸੇ ਗੱਲ ਕੀਤੀ ਜਾਵੇ ਫ਼ਿਲਮੀ ਸਿਤਾਰਿਆਂ ਦੀ ਤਾਂ ਫ਼ਿਲਮੀ ਸਿਤਾਰਿਆਂ ਦੇ ਵਿੱਚ ਵੀ ਕਾਫ਼ੀ ਹਲਚਲ ਮਚੀ ਹੋਈ ਹੈ ।
ਜਿੱਥੇ ਸ਼ਾਹਰੁਖ ਖ਼ਾਨ ਦਾ ਬੇਟਾ ਡਰੱਗ ਮਾਮਲੇ ਦੇ ਵਿੱਚ ਫਸਿਆ ਹੋਇਆ ਹੈ , ਉਥੇ ਹੀ ਦੂਜੇ ਪਾਸੇ ਹੁਣ ਧਰਮਿੰਦਰ ਦੇ ਪਰਿਵਾਰ ਦੇ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਹੁਣ ਧਰਮਿੰਦਰ ਦੇ ਘਰੋਂ ਇਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜੋ ਵੀ ਇਸ ਖਬਰ ਨੂੰ ਸੁਣ ਰਿਹਾ ਹੈ ਉਹ ਹੈਰਾਨ ਅਤੇ ਪ੍ਰੇਸ਼ਾਨ ਹੋ ਰਿਹਾ ਹੈ ।ਦਰਅਸਲ ਆ ਰਹੀਆਂ ਚੋਣਾਂ ਤੋਂ ਪਹਿਲਾਂ ਵੱਖ ਵੱਖ ਲੀਡਰਾਂ ਦੀਆਂ ਜਾਇਦਾਦਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਚੁੱਕੀਆਂ ਹਨ ।
ਇਸੇ ਦੇ ਚੱਲਦੇ ਹੁਣ ਮਸ਼ਹੂਰ ਅਦਾਕਾਰ ਤੇ ਸੰਸਦ ਮੈਂਬਰ ਹੇਮਾ ਮਾਲਿਨੀ ਦੀ ਜਾਇਦਾਦ ਨੂੰ ਲੈ ਕੇ ਕਾਫੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ 2019 ਦੇ ਵਿਚ ਦਰਜ ਇਕ ਰਿਪੋਰਟ ਦੇ ਮੁਤਾਬਕ ਹੇਮਾ ਮਾਲਿਨੀ 249 ਕਰੋੜ ਰੁਪਿਆ ਦੀ ਮਾਲਕ ਹੈ । ਜ਼ਿਕਰਯੋਗ ਹੈ ਕਿ ਇਸ ਦਾ ਬਿਉਰਾ ਖ਼ੁਦ ਸੰਸਦ ਮੈਂਬਰ ਤੇ ਅਦਾਕਾਰਾ ਹੇਮਾ ਮਾਲਿਨੀ ਦੇ ਵੱਲੋਂ ਦਿੱਤਾ ਗਿਆ ਸੀ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਸ ਜਾਇਦਾਦ ਤੇ ਵਿੱਚੋਂ 135 ਕਰੋਡ਼ ਮਸ਼ਹੂਰ ਅਦਾਕਾਰ ਧਰਮਿੰਦਰ ਸਿੰਘ ਦੇ ਨਾਮ ਤੇ ਹੈ ।
2014 ‘ਚ ਲੋਕ-ਸਭਾ ਚੋਣਾਂ ਦੌਰਾਨ ਵੀ ਆਪਣੀ ਸੰਪੱਤੀ ਦਾ ਬਿਓਰਾ ਦਿੱਤਾ ਸੀ। ਹੁਣ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖ਼ਬਰ ਤੁਹਾਡੇ ਰੂਬਰੂ ਕਰਨ ਜਾ ਰਹੇ ਹਾਂ । ਦਰਅਸਲ ਮਿਲੀ ਜਾਣਕਾਰੀ ਦੇ ਮੁਤਾਬਕ 2014 -2019 ਚ ਦਾਇਰ ਕੀਤੇ ਬਿਓਰੇ ਦੇ ਅਨੁਸਾਰ ਹੁਣ ਧਰਮਿੰਦਰ ਤੇ ਹੇਮਾ ਮਾਲਿਨੀ ਦੀ ਸੰਪੱਤੀ ਦੇ ਵਿਚ 71 ਕਰੋੜ ਰੁਪਏ ਦਾ ਇਜ਼ਾਫ਼ਾ ਹੋਇਆ ਹੈ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਮਸ਼ਹੂਰ ਅ-ਦਾ-ਕਾ-ਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਤੇ ਛੇ ਕਰੋੜ ਰੁਪਏ ਦਾ ਕਰਜ਼ਾ ਵੀ ਹੈ । ਜ਼ਿਕਰਯੋਗ ਹੈ ਕਿ ਅਕਸਰ ਹੀ ਚੋਣਾਂ ਤੋਂ ਪਹਿਲਾਂ ਕਈ ਸਿਆਸੀ ਲੀਡਰਾਂ ਦੀਆਂ ਜਾਇਦਾਦਾਂ ਸਬੰਧੀ ਖਬਰਾਂ ਸਾਹਮਣੇ ਆਉਂਦੀਆਂ ਨੇ ਤੇ ਇਸੇ ਵਿਚਕਾਰ ਹੁਣ ਹੇਮਾ ਮਾਲਿਨੀ ਦੀ ਜਾਇਦਾਦ ਨੂੰ ਲੈ ਕੇ ਵੀ ਕਾਫੀ ਚਰਚਾਵਾਂ ਛਿੜ ਰਹੀਆਂ ਹਨ ।
ਤਾਜਾ ਜਾਣਕਾਰੀ