ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਪੋਤੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਬੇਟੀ, ਹਰਕੀਰਤ ਕੌਰ ਬਾਦਲ ਦਾ ਜਨਮ ਦਿਨ ਸੀ। ਜਿਸ ਉਤੇ ਹਰਕੀਰਤ ਕੌਰ ਬਾਦਲ ਦੀ ਮਾਂ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਹ ਆਪਣੀ ਬੇਟੀ ਦਾ ਜਨਮ ਦਿਨ ਮਨਾ ਰਹੇ ਹਨ ਅਤੇ ਹਰਕੀਰਤ ਬਾਦਲ ਕੇਕ ਕੱਟ ਰਹੀ ਹੈ. ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀਆਂ ਹਨ ਦੇਖੋ ਤਸਵੀਰਾਂ
1
2
3
4
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
5
6
7
8
9
10
11
12
13
14
15
16
17
18
19
20
21
22
ਵਾਇਰਲ