ਦਾਖਲ ਅਮਿਤਾਬ ਬਚਨ ਬਾਰੇ ਆਈ ਵੱਡੀ ਖਬਰ

ਮੁੰਬਈ: ਅਮਿਤਾਭ ਬੱਚਨ ਦੇ ਫੈਂਨਸ ਲਈ ਚੰਗੀ ਖ਼ਬਰ ਹੈ। ਨਾਨਾਵਤੀ ਹਸਪਤਾਲ ‘ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ। 11 ਜੂਨ ਤੋਂ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਹੇ ਅਮਿਤਾਭ ਦੀ ਕੋਰੋਨਾ ਰਿਪੋਰਟ ਨੈਗੇਟਿਵ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤਾਭ ਦੇ ਬਲਡ ਟੈਸਟ, ਸੀਟੀ ਸਕੈਨ ਆਦਿ ਟੈਸਟਾਂ ਦੀਆਂ ਰਿਪੋਰਟਾਂ ਠੀਕ ਆਇਆਂ ਹਨ। ਅਭਿਸ਼ੇਕ ਦੀ ਹਾਲਤ ਵੀ ਠੀਕ ਹੈ। ਉਸ ਨੂੰ ਅਮਿਤਾਭ ਤੋਂ ਬਾਅਦ ਉਸੇ ਦਿਨ ਨਾਨਾਵਤੀ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅਜਿਹੀ ਸਥਿਤੀ ਵਿੱਚ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਚਰਚਾ ਹੈ।

ਹਾਲਾਂਕਿ, ਹਸਪਤਾਲ ਜਾਂ ਕਿਸੇ ਵੀ ਸਰੋਤ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਅਭਿਤਾਭ ਅਤੇ ਅਭਿਸ਼ੇਕ ਨੂੰ ਕਿਸ ਦਿਨ ਛੁੱਟੀ ਦਿੱਤੀ ਜਾਵੇਗੀ ਪਰ ਕਿਹਾ ਜਾ ਰਿਹਾ ਹੈ ਕਿ ਦੋਵਾਂ ਨੂੰ ਇਕ ਜਾਂ ਦੋ ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹਸਪਤਾਲ ਦਾਖਲ ਅਮਿਤਾਬ ਬਚਨ ਬਾਰੇ ਆਈ ਵੱਡੀ ਖਬਰ
ByadminJuly 23, 2020Comments Off on ਹਸਪਤਾਲ ਦਾਖਲ ਅਮਿਤਾਬ ਬਚਨ ਬਾਰੇ ਆਈ ਵੱਡੀ ਖਬਰ
Previous Postਹੁਣ ਫਿਰ ਹੋ ਗਿਆ ਨਵਜੋਤ ਸਿੱਧੂ ਕੈਂਮ - ਕਰਤਾ ਇਹ ਵੱਡਾ ਕੰਮ
Next Postਇਸ ਜਗ੍ਹਾ ਜਿਆਦਾ ਕਰੋਨਾ ਕੇਸਾਂ ਕਰਕੇ, 10 ਦਿਨਾਂ ਦੇ ਲੋਕਡਾਊਨ ਦਾ ਹੋ ਗਿਆ ਐਲਾਨ