=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਸਪਤਾਲ ਦਾਖਲ ਅਮਿਤ ਸ਼ਾਹ ਬਾਰੇ ਆਈ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਪਿਛਲੇ ਕੁਝ ਦਿਨਾਂ ਤੋਂ ਇੰਡੀਆ ਦੇ ਹੋਮ ਮਨਿਸਟਰ ਅਮਿਤ ਸ਼ਾਹ ਵੀ ਪੌਜੇਟਿਵ ਆਉਣ ਦਾ ਕਰਕੇ ਹਸਪਤਾਲ ਦਾਖਲ ਸਨ। ਕੱਲ੍ਹ ਦੁਪਹਿਰੇ ਓਹਨਾ ਦੇ ਨੈਗਟਿਵ ਹੋਣ ਦੀ ਰਿਪੋਰਟ ਆ ਗਈ ਸੀ ਜਿਸ ਨਾਲ ਓਹਨਾ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਸੀ ਪਰ ਹੁਣ ਅਮਿਤ ਸ਼ਾਹ ਬਾਰੇ ਮਾੜੀ ਖਬਰ ਆ ਰਹੀ ਹੈ ਕੇ ਉਹ ਸਿਰਫ ਇਕ ਅਫ਼ਵਾ ਸਾਬਤ ਹੋਈ ਸੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਅਜੇ ਤੱਕ ਨਹੀਂ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਦੇ ਨੈਗੇਟਿਵ ਹੋਣ ਦਾ ਖੰਡਨ ਕੀਤਾ ਹੈ। ਬੀਜੇਪੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਪਹਿਲਾਂ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਬਾਰੇ ਜਾਣਕਾਰੀ ਦਿੱਤੀ ਸੀ।

ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਕੱਲ੍ਹ ਦੁਪਹਿਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਸੀ ਕਿ ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ।

ਏਐਨਆਈ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਅਮਿਤ ਸ਼ਾਹ ਦਾ ਕੋਵਿਡ ਟੈਸਟ ਅਜੇ ਨਹੀਂ ਕੀਤਾ ਗਿਆ। ਇਸ ਖ਼ਬਰ ਦੇ ਨਾਲ ਹੀ ਮਨੋਜ ਤਿਵਾੜੀ ਨੇ ਵੀ ਇਸ ਟਵੀਟ ਨੂੰ ਆਪਣੇ ਅਕਾਊਂਟ ਤੋਂ ਡਿਲੀਟ ਕਰ ਦਿੱਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!