BREAKING NEWS
Search

ਹਾਈ ਅਲਰਟ: ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਅੱਜ ਠੀਕ ਇੰਨੇਂ ਵਜੇ ਆਉਣ ਵਾਲਾ ਹੈ ਭਾਰੀ ਮੀਂਹ,ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ‘ਚ ਆਉਣ ਵਾਲੇ 24 ਤੋਂ 48 ਘੰਟੇ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਭਾਖੜਾ ਨੰਗਲ ਡੈਮ ਦਾ ਪਾਣੀ ਚਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਜ਼ਿਲ੍ਹਿਆਂ ਨੂੰ ਹਾਈ ਅਲਰਟ ਜਾਰੀ ਕੀਤਾ ਹੈ।

ਪੰਜਾਬ ‘ਚ ਅਗਲੇ 48 ਤੋਂ 72 ਘੰਟੇ ਮੀਂਹ ਦੀ ਉਮੀਦ ਜਤਾਈ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ਚ ਸ਼ਾਮ ਦੇ 7 ਵਜੇ ਦੇ ਲਾਗੇ ਭਾਰੀ ਬਾਰਿਸ਼ ਹੋ ਸਕਦੀ ਹੈ। ਸੀਐਮ ਅਮਰਿੰਦਰ ਨੇ ਸਾਰੇ ਜ਼ਿਲ੍ਹਆਂ ਦੇ ਕਲੈਕਟਰਾਂ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸੀਐਮ ਨੇ ਉਨ੍ਹਾਂ ਖ਼ਤਰੇ ਵਾਲੇ ਇਲਾਕਿਆਂ ‘ਚ ਸੁਰੱਖਿਆ ਸਬੰਧੀ ਸਾਰੇ ਇਤਜ਼ਾਮ ਪੁਰੇ ਕਰਨ ਅਤੇ ਕਿਸੇ ਵੀ ਆਪਦਾ ਲਈ ਤਿਆਰ ਰਹਿਣ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਤੋਂ ਪੈਦਾ ਹੋਈ ਕਿਸੇ ਵੀ ਸਥਿਤੀ ‘ਚ ਲੋਕਾਂ ਦੀ ਸਰੁੱਖਿਆ ਬਾਰੇ ਚੌਕਸ ਰਹਿਣ ਨੂੰ ਕਿਹਾ ਹੈ।

ਉਧਰ ਭਾਖੜਾ ਡੈਮ ਦੇ ਮੈਨੇਜਮੈਂਟ ਅਧਿਕਾਰੀਆਂ ਨੇ ਹੜ੍ਹ ਤੋਂ ਬਾਅਦ ਡੈਮ ਦੇ ਚਾਰ ਗੇਟ ਖੋਲ੍ਹ ਦਿੱਤੇ ਹਨ। ਇਹ ਡੈਮ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਬਾਰਡਰ ‘ਤੇ ਹੈ। ਡੈਮ ‘ਚ ਪਾਣੀ ਦਾ ਲੈਵਲ 1675 ਫੀਟ ਤਕ ਪਹੁੰਚ ਗਿਆ ਸੀ ਜੋ 6ਤਰੇ ਦੇ ਨਿਸ਼ਾਨ ਦੇ ਕਾਫੀ
ਪੰਜਾਬ ਤੋਂ ਇਲਾਵਾ ਹੋਰ ਕੁਝ ਸੂਬਿਆਂ ‘ਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਿਮਾਰਚਲ ਸਣੇ ਜੰਮੂ-ਕਸ਼ਮੀਰ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਯਮਨ ‘ਚ ਭਾਰੀ ਬਾਰਸ਼ ਹੋ ਸਕਦੀ ਹੈ। 17-18 ਅਗਸਤ ਦੀ ਭਾਰੀ ਬਾਰਸ਼ ਤੋਂ ਬਾਅਧ 19 ਅਗਸਤ ਨੂੰ ਮੀਂਹ ‘ਚ ਕਮੀ ਦੀ ਉਮੀਦ ਜਤਾਈ ਗਈ ਹੈ।error: Content is protected !!