=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਾਈ ਟੈਂਸ਼ਨ ਪੋਲ ਦੀ ਚਪੇਟ ‘ਚ ਆਇਆ ਟ੍ਰੈਕਟਰ, 9 ਦੀ ਮੌਤ

ਆਈ ਤਾਜਾ ਵੱਡੀ ਖਬਰ

ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ 30 ਮਜ਼ਦੂਰਾਂ ਨੂੰ ਲੈ ਜਾ ਰਿਹਾ ਇੱਕ ਟ੍ਰੈਕਟਰ ਹਾਈ ਟੈਂਸ਼ਨ ਪੋਲ ਦੀ ਚਪੇਟ ‘ਚ ਆ ਗਿਆ। ਇਸ ਹਾਦਸੇ ‘ਚ 9 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।

ਇਸ ਹਾਦਸੇ ‘ਤੇ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੇ ਦੁੱਖ ਜਤਾਇਆ ਹੈ। ਰਾਜਪਾਲ ਬਿਸ਼ਵਭੂਸ਼ਣ ਹਰਿਚੰਦਨ ਨੂੰ ਸੂਚਿਤ ਕੀਤਾ ਗਿਆ ਕਿ ਜ਼ਿਲ੍ਹਾਂ ਪ੍ਰਸ਼ਾਸਨ ਨੇ ਜਖ਼ਮੀ ਵਿਅਕਤੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਰਾਜਪਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਾਰਦਿਕ ਸੰਵੇਦਨਾ ਜ਼ਾਹਿਰ ਕੀਤੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਤਿੰਨ ਵੱਖ-ਵੱਖ ਹਾਦਸਿਆਂ ‘ਚ ਵੀ ਕਈ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਮੱਧ ਪ੍ਰਦੇਸ਼ ਦੇ ਗੁਣੇ ‘ਚ ਬੁੱਧਵਾਰ ਦੇਰ ਰਾਤ 60 ਤੋਂ ਜ਼ਿਆਦਾ ਮਜ਼ਦੂਰਾਂ ਦੀ ਬੱਸ ਦਾ ਐ ਕ ਸੀ ਡੈਂ ਟ ਹੋ ਗਿਆ। ਇਸ ਹਾਦਸੇ ‘ਚ 8 ਮਜ਼ਦੂਰਾਂ ਦੀ ਮੌਤ ਹੋ ਗਈ। ਉਥੇ ਹੀ, ਉੱਤਰ ਪ੍ਰਦੇਸ਼ ‘ਚ ਬੱਸ ਨੇ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਸ ‘ਚ 6 ਦੀ ਮੌਤ ਹੋ ਗਈ ਹੈ। ਬਿਹਾਰ ‘ਚ ਵੀ ਇੱਕ ਹਾ ਦ ਸੇ ‘ਚ ਦੋ ਮਜ਼ਦੂਰਾਂ ਦੀ ਮੌਤ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!