=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਅੱਧੀ ਰਾਤ ਨੂੰ ਪੰਜਾਬ ਚ ਵਾਪਰਿਆ ਵਡਾ ਅਗਨੀ ਕਾਂਡ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਮੋਹਾਲੀ : ਚੰਡੀਗੜ੍ਹ ਤੇ ਮੋਹਾਲੀ ਫੇਸ 2 ਸੀਮਾ ਦੀ ਫਰਨੀਚਰ ਮਾਰਕਿਟ ‘ਚ ਅੱਜ ਦੇਰ ਰਾਤ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਸੂਤਰਾਂ ਮੁਤਾਬਕ ਫਰਨੀਚਰ ਮਾਰਕਿਟ ‘ਚ ਸੋਮਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਦੁਕਾਨਾਂ ਅੱਗ ਦੀ ਲਪੇਟ ‘ਚ ਆ ਗਈਆਂ ਹਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਾਇਰ ਬਿਗ੍ਰੇਡ ਵਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ

ਉਥੇ ਹੀ ਇਸ ਕਾਰਨ ਅਜੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!