ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੇਕਾਬੂ ਸਵਿਫਟ ਕਾਰ ਨਹਿਰ ‘ਚ ਡਿੱਗੀ, 2 ਨੌਜਵਾਨ ਲਾਪਤਾ
ਬੱਗੀ: ਕੱਲ੍ਹ ਦੇਰ ਸ਼ਾਮ ਪਾਲੀ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਬੀਐਸਐਲ ਨਹਿਰ ਵਿੱਚ ਡਿੱਗ ਗਈ।
2
ਸਵਿਫਟ ਕਾਰ ਵਿੱਚ ਦੋ ਨੌਜਵਾਨ ਸਵਾਰ ਸਨ। ਦੋਵੇਂ ਲਾਪਤਾ ਦੱਸੇ ਜਾ ਰਹੇ ਹਨ।
3
ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਤਰਨਜੀਤ ਸਿੰਘ ਨੇ ਦੱਸਿਆ ਕਿ ਦੇਵੇਂਦਰ ਸਿੰਘ (26) ਤੇ ਵਿਜੇ (21) ਪਿੰਡ ਚੁਨਾਹਨ ਜ਼ਿਲ੍ਹਾ ਮੰਡੀ ਲਾਪਤਾ ਹਨ।
4
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
5
ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
6
ਨੌਜਵਾਨਾਂ ਦੀ ਭਾਲ ਜਾਰੀ ਹੈ।
7
ਤਾਜਾ ਜਾਣਕਾਰੀ