BREAKING NEWS
Search

ਹੁਣੇ ਇਸ ਪੰਜਾਬੀ ਸਖਸ਼ੀਅਤ ਦੀ ਹੋਈ ਕਰੋਨਾ ਨਾਲ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਕਹਿਰ ਵਰਤਾਇਆ ਹੋਇਆ ਹੈ ਜਿਸ ਨਾਲ ਹੁਣ ਰੋਜਾਨਾ ਹੀ ਹਜਾਰਾਂ ਮੌਤਾਂ ਹੋ ਰਹੀਆਂ ਹਨ ਜਿਸ ਨਾਲ ਸਾਰੀ ਦੁਨੀਆਂ ਸਹਿਮੀ ਪਈ ਹੈ। ਹੁਣ ਇਸ ਦੀ ਤਾਜਾ ਮਾਰ ਪੰਜਾਬ ਤੇ ਪਈ ਹੈ ਜਿਸ ਨਾਲ ਪੰਜਾਬੀ ਸ਼ਖਸ਼ੀਅਤ ਦੀ ਮੌਤ ਹੋ ਗਈ ਹੈ।

ਜਲੰਧਰ/ਮੋਹਾਲੀ : ਪੰਜਾਬ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਕੋਵਿਡ-19 ਕਾਰਨ ਉਨ੍ਹਾਂ ਦੀ ਕਿਡਨੀ ਅਤੇ ਫੇਫੜੇ ਇਨਫੈਕਟਡ ਹੋ ਗਏ ਸਨ ਅਤੇ ਉਹ ਵੈਂਟੀਲੇਟਰ ਦੇ ਸਹਾਰੇ ਸਾਹ ਲੈ ਰਹੇ ਸਨ। ਕਿਡਨੀ ਟਰਾਂਸਪਲਾਂਟ ਕਾਰਨ ਉਨ੍ਹਾਂ ਦੀ ਇਮਿਊਨਟੀ ਕਮਜ਼ੋਰ ਸੀ।

ਦਵਿੰਦਰਪਾਲ ਸਿੰਘ ਪੀ. ਟੀ. ਸੀ. ਨਿਊਜ਼ ਅਮਰੀਕਾ ਦੇ ਹੈੱਡ ਵਜੋਂ ਨਿਊਯਾਰਕ ‘ਚ ਸੇਵਾਵਾਂ ਨਿਭਾ ਰਹੇ ਸਨ। ਉਹ ਪੀ. ਟੀ. ਸੀ. ਚੈਨਲ ਦੇ ਫਾਊਂਡਰ ਮੁਲਾਜ਼ਮ ਵੀ ਸਨ। ਪਿਛਲੇ ਇਕ ਸਾਲ ਤੋਂ ਉਹ ਭਾਰਤ ਵਿਚ ਹੀ ਸਨ। ਉਨ੍ਹਾਂ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਤੜਕੇ 2.00 ਵਜੇ ਆਖਰੀ ਸਾਹ ਲਿਆ। ਉਹ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਨਾਲ ਜੂਝ ਰਹੇ ਸਨ। ਕੁਝ ਸਾਲ ਪਹਿਲਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!