ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਦੁਪਹਿਰੇ ਇਸ ਮਸ਼ਹੂਰ ਪੰਜਾਬੀ  ਗਾਇਕ ਦੀ ਹੋਈ ਮੌਤ

ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਅੱਜ ਦੇਹਾਂਤ ਹੋ ਗਿਆ। ਬਿਮਾਰੀ ਦੇ ਚੱਲਦਿਆਂ ਇਲਾਜ ਲਈ ਉਨ੍ਹਾਂ ਪੀ. ਜੀ. ਆਈ. ਵਿਖੇ ਦਾਖ਼ਲ ਕਰਾਇਆ ਗਿਆ ਸੀ,

ਜਿੱਥੇ ਕਿ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਮੰਗਾ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ‘ਚ ਪਾਏ ਹਨ।


  ਤਾਜਾ ਜਾਣਕਾਰੀ
                               
                               
                               
                                
                                                                    

