ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ ‘ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ….

ਜ਼ੀਰਾ: ਪੰਜਾਬ ‘ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ। ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਫਿਰੋਜ਼ਪੁਰ-ਜ਼ੀਰਾ ਮੁਖ ਮਾਰਗ ‘ਤੇ ਵਾਪਰਿਆ ਹੈ। ਜਿਸ ਦੌਰਾਨ 3 ਜਣਿਆਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾ ਵਿੱਚੋਂ 1 ਔਰਤ ਵੀ ਦੱਸੀ ਜਾ ਰਹੀ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਇੱਕ ਪਰਿਵਾਰ ਮੋਟਰਸਾਈਕਲ ਸਵਾਰ ਫਰੀਦਕੋਟ ਦਵਾਈ ਲੈਣ ਜਾ ਰਹੇ ਸਨ ਤੇ ਰਸਤੇ ‘ਚ ਓਵਰਟੇਕ ਕਰਦਿਆਂ ਬੱਸ ਨਾਲ ਭਿਆਨਕ ਟੱਕਰ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਤਾਜਾ ਜਾਣਕਾਰੀ
ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਮੌਕੇ ਤੇ ਕਈ ਮਰੇ ਅਤੇ….
ByadminFebruary 20, 2019Comments Off on ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਮੌਕੇ ਤੇ ਕਈ ਮਰੇ ਅਤੇ….
Previous Postਮੋਟਰਸਾਈਕਲ ਤੋਂ ਉੱਛਲ ਕੇ ਲੜਕੀ ਫਲਾਈ ਓਵਰ ਪੁਲ ਤੋਂ ਥੱਲੇ ਡਿੱਗੀ ! ਦੇਖੋ ਵੀਡੀਓ
Next Postਜਾਣੋ ਮੁੱਕੀ ਮਾਰ ਕੇ ਹੀ ਕਿਉਂ ਪਿਆਜ਼ ਨੂੰ ਖਾਂਦੇ ਸਨ ਸਾਡੇ ਬਜ਼ੁਰਗ,ਪੂਰੀ ਜਾਣਕਾਰੀ ਲਈ ਫੋਟੋ ਤੇ ਕਲਿਕ ਕਰੋ ਸਰਬੱਤ ਦੇ ਭਲੇ ਲਈ ਸ਼ੇਅਰ ਕਰੋ