BREAKING NEWS
Search

ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਵੱਡਾ ਕਾਂਡ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਖਰੜ ਦੀ ਫੋਰੈਂਸਿਕ ਲੈਬਾਰਟਰੀ ‘ਚ ਤਾਇਨਾਤ ਇੱਕ ਮਹਿਲਾ ਕਰਮਚਾਰੀ ਨੂੰ ਅੱਜ ਇੱਕ ਨੌਜਵਾਨ ਵਲੋਂ ਗੋਲੀ ਮਾਰ ਦਿੱਤੀ ਗਈ। ਕਰਮਚਾਰੀ ਨੂੰ ਗੋਲੀ ਨੂੰ ਮਾਰਨ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਸਿਰ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਮਹਿਲਾ ਕਰਮਚਾਰੀ ਦੀ ਪਹਿਚਾਣ ਨੇਹਾ ਸੂਰੀ ਦੇ ਰੂਪ ‘ਚ ਹੋਈ ਹੈ ਅਤੇ ਉਹ ਪੰਚਕੂਲਾ ਦੀ ਰਹਿਣ ਵਾਲੀ ਹੈ। ਘਟਨਾ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਧਰ ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।error: Content is protected !!