ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਾਘਾਪੁਰਾਣਾ ਨੇੜਲੇ ਪਿੰਡ ਕਾਲੇਕੇ ਦੇ ਦਿਹਾਤੀ ਖ਼ਰੀਦ ਕੇਂਦਰ ਦਾਣਾ ਮੰਡੀ ‘ਚ ਕਰੀਬ ਡੇਢ ਵਜੇ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗ ਗਈ।
ਅੱਗ ਲੱਗਣ ਦਾ ਪਤਾ ਲਗਦੀਆਂ ਹੀ ਆੜ੍ਹਤੀਆ ਵੱਲੋਂ ਅੱਗ ਬੁਝਾਊ ਦਸਤਿਆਂ ਨੂੰ ਸੂਚਿਤ ਕੀਤਾ ਗਿਆ ਹੈ।
ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ ਪਰ
ਇਸ ਦੌਰਾਨ ਕਰੀਬ 4500 ਦੇ ਕਰੀਬ ਕਣਕ ਨਾਲ ਭਰੀਆਂ ਬੋਰੀਆ ਅੱਗ ਦੀ ਲਪੇਟ ‘ਚ ਆ ਗਈਆਂ ਜਿਸ ਕਾਰਨ ਲੱਖਾਂ ਰੁਪਇਆ ਦਾ ਨੁਕਸਾਨ ਹੋਇਆ।