BREAKING NEWS
Search

ਹੁਣੇ ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ ਕਈਆਂ ਦੇ ਉਡ ਗਏ ਤੋਤੇ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਬਾਰੇ ਆ ਰਹੀ ਹੈ ਜੋ ਕਿ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਸਕਦੀ ਹੈ |ਜੀ ਹਾਂ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ |ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਪਤਾ ਚਲਦੀ ਹੈ ਤੇ ਨਵਜੋਤ ਸਿੰਘ ਸਿੱਧੂ ਦੀਆਂ ਸ਼ਰਤਾਂ ਦੱਸੀਆਂ ਜਾ ਰਹੀਆਂ ਹਨ |

ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੀ ਨਾਲ ਪੰਜਾਬ ਦੀ ਜਨਤਾ ਅਤੇ ਪੰਜਾਬ ਦੇ ਮੁੱਦਿਆ ਤੇ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ ਤੇ ਪੰਜਾਬ ਦੀ ਸਿਆਸਤ ਕਰਵਟ ਲੈ ਰਹੀ ਹੈ ਜਿਸ ਵਿਚ ਪ੍ਰਸ਼ਾਂਤ ਕਿਸ਼ੋਰ ਦਾ ਨਾਮ ਸਾਹਮਣੇ ਨਿਕਲ ਕੇ ਆ ਰਿਹਾ ਹੈ ਜੋ ਕੀ ਇਸ ਮਾਮਲੇ ਦੇ ਵਿਚ ਵਿਚੋਲਗਿਰੀ ਦਾ ਕੰਮ ਕਰ ਰਹੇ ਹਨ |

ਜਲਦ ਹੀ ਪਤਾ ਚੱਲ ਜਾਵੇਗਾ ਕਿ ਨਵਜੋਤ ਸਿੱਧੂ ਕਿਸ ਪਾਰਟੀ ਵਿਚ ਸ਼ਾਮਿਲ ਹੁੰਦੇ ਹਨ ਤੇ ਉਹ ਕਿੰਨਾਂ ਕਾਰਨਾਂ ਦੇ ਕਰਕੇ ਪਾਰਟੀ ਨੂੰ ਚੁਣਦੇ ਹਨ |ਇਹ ਕੁੱਝ ਗੱਲਾਂ ਆਉਣ ਵਾਲਾ ਸਮਾਂ ਹੀ ਦੱਸੇਗਾ |ਦੱਸਿਆ ਜਾ ਰਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਵੀ ਹੁੰਦੇ ਹਨ ਤਾਂ ਪੰਜਾਬ ਦੇ ਵਿਚ ਇੱਕ ਵੱਡਾ ਬਦਲਾਵ ਆਉਣ ਦੀ ਉਮੀਦ ਹੈ ਤੇ ਇਹ ਉਮੀਦ ਪੰਜਾਬ ਦੀ ਜਨਤਾ ਨੂੰ ਬਣੀ ਹੋਈ ਹੈ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |



error: Content is protected !!