ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਰਨ ਤਾਰਨ: ਇੱਥੇ ਤਰਨ ਤਾਰਨ-ਅੰਮ੍ਰਿਤਸਰ ਰੋਡ ‘ਤੇ ਇੱਕ ਮੈਰਿਜ਼ ਪੈਲੇਸ ਦੇ ਚਾਰ ਵਰਕਰਾਂ ਦਮ ਖੁਟਣ ਨਾਲ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦੇਖਲ ਕਰਵਾਇਆ ਗਿਆ ਹੈ।
ਇਨ੍ਹਾਂ ਮਜ਼ਦੂਰਾਂ ਨੇ ਠੰਢ ਤੋਂ ਬਚਣ ਲਈ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ। ਕਮਰਾ ਬੰਦ ਹੋਣ ਕਾਰਨ ਅੰਦਰ ਆਕਸੀਜਨ ਦੀ ਕਮੀ ਹੋ ਗਈ। ਇਸ ਨਾਲ ਦਮ ਘੁਟਣ ਨਾਲ ਚਾਰ ਜਣਿਆਂ ਦੀ ਮੌਤ ਹੋ ਗਈ।
ਮਰਨ ਵਾਲਿਆਂ ਦੀ ਪਛਾਣ ਕਿਸ਼ਨਾ (19) ਤੇ ਸੁਰੇਸ਼ (40) ਵਾਸੀ ਉੱਤਰ ਪ੍ਰਦੇਸ਼, ਵਿੱਕੀ (17) ਵਾਸੀ ਆਸਾਮ ਤੇ ਲਵ (25) ਵਾਸੀ ਬਿਹਾਰ ਵਜੋਂ ਹੋਈ ਹੈ। ਨੇਪਾਲ ਦੇ ਵਿਨੋਦ (25) ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਸਾਰੇ ਮਜ਼ਦੂਰ ਮੈਰਿਜ਼ ਪੈਲੇਸ ਵਿੱਚ ਵੇਟਰ ਦਾ ਕੰਮ ਕਰਦੇ ਸੀ।
ਤਾਜਾ ਜਾਣਕਾਰੀ