BREAKING NEWS
Search

ਹੁਣੇ ਰਾਤੀ 2 ਵਜੇ ਨਾਲ ਆਈ ਤਾਜਾ ਵੀਡੀਓ ਦੇਖੋ ਬੋਰ ਦੇ ਬਿਲਕੁਲ ਨਾਲ ਬੱਚੇ ਨੂੰ

ਹੁਣੇ ਹੁਣੇ ਰਾਤੀ 2 ਵਜੇ ਨਾਲ ਆਈ ਤਾਜਾ ਲਾਈਵ ਵੀਡੀਓ ਦੇਖਣ ਲਈ ਪੋਸਟ ਦੇ ਥਲੇ ਜਾਵੋ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਸਥਾਨਕ ਸ਼ੇਰੋ ਵਾਲਾ ਰੋਡ ‘ਤੇ ਪਿੰਡ ਭਗਵਾਨਪੁਰਾ ‘ਚ ਬੌਰਵੈਲ ‘ਚ ਡਿੱਗੇ ਹੋਏ 2 ਸਾਲਾ ਮਾਸੂਮ ਫਤਿਹ ਨੂੰ 40 ਘੰਟੇ ਹੋ ਗਏ ਹਨ, ਜਿਸ ਨੂੰ ਬਚਾਉਣ ਲਈ ਪ੍ਰਸ਼ਾਸਨ ਤੇ ਲੋਕਾਂ ਵਲੋਂ ਪਿਛਲੇ ਲਗਾਤਾਰ 30 ਘੰਟਿਆਂ ਤੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪਿੰਡ ਭਗਵਾਨਪੁਰਾ ‘ਚ ਦਿਲ ਦਹਿਲਾਉਣ ਵਾਲੀ ਇਹ ਘਟਨਾ ਵੀਰਵਾਰ ਸ਼ਾਮ ਉਦੋਂ ਵਾਪਰੀ ਜਦ ਦੁਪਹਿਰ ਬਾਅਦ ਕਰੀਬ 4:20 ਵਜੇ 2 ਸਾਲਾ ਬੱਚਾ ਫਤਿਹ 150 ਫੁੱਟ ਡੂੰਘੇ ਬੌਰਵੈਲ ‘ਚ ਡਿੱਗ ਗਿਆ।

ਜਿਸ ਨੂੰ ਬਚਾਉਣ ਲਈ ਮੌਕੇ ‘ਤੇ ਸਥਾਨਕ ਲੋਕਾਂ ਤੇ ਪ੍ਰਸ਼ਾਸਨ ਵਲੋਂ ਰੈਸਕਿਊ ਆਪਰੇਸ਼ਨ ਚਲਾਇਆ ਗਿਆ ਜੋ ਅਜੇ ਵੀ ਜਾਰੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਐੱਸ.ਡੀ.ਐੱਮ. ਸੁਨਾਮ ਮਨਜੀਤ ਕੌਰ, ਡੀ.ਐੱਸ.ਪੀ. ਸੁਨਾਮ ਹਰਦੀਪ ਸਿੰਘ, ਤਹਿਸੀਲਦਾਰ ਗੁਰਲੀਨ ਕੌਰ, ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਭਿੰਡਰ, ਬੀ.ਡੀ.ਓ. ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਘਟਨਾ ਵਾਲੀ ਥਾਂ ਤੇ ਪਹੁੰਚ ਗਏ।

ਜਾਣਕਾਰੀ ਦੇ ਅਨੁਸਾਰ ਬੱਚੇ ਨੂੰ ਕੱਢਣ ਦੇ ਲਈ ਐੱਨ.ਡੀ.ਆਰ.ਐੱਫ. ਟੀਮ ਵੀ ਮੌਕੇ ‘ਤੇ ਮੌਜੂਦ ਹੈ, ਜਿਸ ਨੂੰ ਬੱਚੇ ਤੱਕ ਆਕਸੀਜਨ ਪਹੁੰਚਾਉਣ ‘ਚ ਸਫਲਤਾ ਮਿਲੀ ਹੈ।

ਵਰਨਣਯੋਗ ਹੈ ਕਿ ਬੱਚੇ ਦੇ ਪਿਤਾ ਸੁਖਵਿੰਦਰ ਸਿੰਘ ਦੇ ਘਰ ਵਿਆਹ ਤੋਂ 6 ਸਾਲ ਬਾਅਦ ਇਸ ਬੱਚੇ ਦਾ ਜਨਮ ਹੋਇਆ ਸੀ।

ਸਮਾਚਾਰ ਲਿਖਣ ਤੱਕ ਬੱਚੇ ਨੂੰ ਕੱਢਿਆ ਨਹੀਂ ਜਾ ਸਕਿਆ ਸੀ, ਹਜ਼ਾਰਾ ਲੋਕ ਬੱਚੇ ਦੇ ਲਈ ਦੁਆਵਾਂ ਕਰ ਰਹੇ ਹੈ। ਇਸ ਮੌਕੇ ਤੇ ਕਾਂਗਰਸ ਦੀ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ , ਹਰਮਨ ਦੇਵ ਬਾਜਵਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਵਿਨਰਜੀਤ ਸਿੰਘ ਗਲੋਡੀ ਹਾਜ਼ਰ ਹਨ।

ਇਹ ਵੀ ਪੜੋ……
ਸੰਗਰੂਰ: 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਦੇ ਸਾਹ ਚੱਲ ਰਹੇ ਹਨ। ਡਾਕਟਰਾਂ ਵੱਲੋਂ ਤਾਜ਼ਾ ਰਿਪੋਰਟ ਜਾਰੀ ਕੀਤੀ ਗਈ ਹੈ।

ਸੀਸੀਟੀਵੀ ਕੈਮਰੇ ਰਾਹੀਂ ਫ਼ਤਹਿ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਬੱਚੇ ਦੇ ਸਾਹ ਚੱਲ ਰਹੇ ਹਨ।

ਡਾਕਟਰਾਂ ਦਾ ਕਹਿਣਾ ਹੈ ਕਿ ਫ਼ਤਹਿਵੀਰ ਦੇ ਹੱਥਾਂ ‘ਤੇ ਸੋਜ਼ਿਸ਼ ਆ ਚੁੱਕੀ ਹੈ। ਡਾਕਟਰਾਂ ਦੀ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਹਰ ਪਲ ਬੱਚੇ ‘ਤੇ ਨਜ਼ਰ ਬਣਾਏ ਹੋਏ ਹੈ।

ਪਿਛਲੇ 30 ਘੰਟਿਆਂ ਤੋਂ ਵੱਧ ਸਮੇਂ ਤੋਂ ਫ਼ਤਹਿਵੀਰ ਬੋਰਵੈੱਲ ‘ਚ ਮੌਜੂਦ ਹੈ। ਬੀਤੇ ਦਿਨ ਉਹ ਖੇਡਦਾ-ਖੇਡਦਾ 150 ਫੁੱਟ ਡੂੰਘੇ ਬੋਰ ਵਿੱਚ ਡਿੱਗ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਹੁਣੇ ਹੁਣੇ ਰਾਤੀ 2 ਵਜੇ ਨਾਲ ਆਈ ਤਾਜਾ ਵੀਡੀਓ ਦੇਖੋ ਬੋਰ ਦੇ ਬਿਲਕੁਲ ਨਾਲ ਬੱਚੇ ਨੂੰ….



error: Content is protected !!