BREAKING NEWS
Search

ਹੁਣੇ ਸ਼ਾਮੀ ਆਹ ਦੇਖੋ ਪੰਜਾਬ ਚ ਕੀ ਭਾਣਾ ਵਾਪਰ ਗਿਆ ਮਚੀ ਹਾਹਾਕਾਰ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਥਾਣਾ ਲਾਡੋਵਾਲ ਦੇ ਅਧੀਨ ਪੈਂਦੀ ਪੁਲਸ ਚੌਕੀ ਹਾਬੜਾ ਦੇ ਨੇੜੇ ਅੱਜ ਸ਼ਾਮ ਕਰੀਬ 4 ਵਜੇ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਫੈਕਟਰੀ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚਿਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਅੱਗ ‘ਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾ ਲਿਆ ਹੈ ਪਰ ਅੱਗ ਅਜੇ ਤੱਕ ਚੰਗੀ ਤਰ੍ਹਾਂ ਨਹੀਂ ਬੁਝ ਸਕੀ।

ਘਟਨਾ ਸਥਾਨ ‘ਤੇ ਪਹੁੰਚੇ ਥਾਣਾ ਪ੍ਰਭਾਰੀ ਦੇ ਬਰਿੰਦਰਪਾਲ ਸਿੰਘ ਅਤੇ ਚੌਕੀ ਇਚਾਰਜ਼ ਮਨਜੀਤ ਸਿੰਘ ਨੇ ਦੱਸਿਆ ਕਿ ਫੈਕਟਰੀ ਦਾ ਨਾਂ ਸ਼ਕਤੀ ਕੱਪੜਾ ਮਿੱਲ ਹੈ ਅਤੇ ਇਸ ਦੇ ਅੰਦਰ ਕੱਪੜਾ ਤਿਆਰ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!