ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ: ਥਾਣਾ ਆਦਮਪੁਰ ਤਹਿਤ ਆਉਂਦੇ ਪਿੰਡ ਧੋਗੜੀ ਦੇ ਛੱਪੜ ‘ਚ 2 ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਆਦਮਪੁਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੱਜ ਛੱਪੜ ‘ਚ 5 ਬੱਚੇ ਨਹਾਉਣ ਲਈ ਗਏ ਸਨ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ ਤੇ 3 ਨੂੰ ਲੋਕਾਂ ਨੇ ਬਚਾ ਲਿਆ। ਮ੍ਰਿਤਕ ਬੱਚੇ ਨੇੜੇ ਪੈਂਦੇ ਹੀ ਪਿੰਡ ਰਾਓਵਾਲੀ ਦੇ ਦੱਸੇ ਜਾ ਰਹੇ ਹਨ।
ਤਾਜਾ ਜਾਣਕਾਰੀ