=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਸ਼ਾਮੀ ਪੰਜਾਬ ਦੇ ਸਕੂਲਾਂ ਲਈ ਹੋ ਗਿਆ ਐਲਾਨ 23 ਅਗਸਤ ਨੂੰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਸ਼ਾਮੀ ਪੰਜਾਬ ਦੇ ਸਕੂਲਾਂ ਲਈ ਹੋ ਗਿਆ ਐਲਾਨ 23 ਅਗਸਤ ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਰੱਦ ਕੀਤੀਆਂ ਹੋਈਆਂ ਸਪਲੀਮੈਂਟਰੀ ਪ੍ਰੀਖਿਆਵਾਂ ਹੁਣ 23 ਅਗਸਤ ਨੂੰ ਕਰਵਾਈਆਂ ਜਾਣਗੀਆਂ।

ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਦੱਸਿਆ ਕਿ 13 ਅਗਸਤ ਨੂੰ ਪੰਜਾਬ ਬੰਦ ਹੋਣ ਕਰਕੇ ਇਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।

ਇਹ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ਉੱਤੇ ਵਿਦਿਆਰਥੀਆਂ ਦੇ ਪੁਰਾਣੇ ਰੋਲ ਨੰਬਰਾਂ ਦੇ ਅਧੀਨ ਹੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਤਕ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਸਬੰਧੀ ਇਹ ਸਾਰੀ ਸੂਚਨਾ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਵੀ ਉਪਲੱਬਧ ਕਰਵਾ ਦਿੱਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!