BREAKING NEWS
Search

ਹੁਣੇ ਸ਼ਾਮੀ ਪੰਜਾਬ ਸਕੂਲ ਬੋਰਡ ਨੇ ਕੀਤਾ ਐਲਾਨ ਕੱਲ੍ਹ ਨੂੰ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਸ਼ਾਮੀ ਪੰਜਾਬ ਸਕੂਲ ਬੋਰਡ ਨੇ ਕੀਤਾ ਐਲਾਨ ਕੱਲ੍ਹ ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦਾ ਨਤੀਜਾ ਕੱਲ੍ਹ ਮਤਲਬ 8 ਮਈ ਨੂੰ ਐਲਾਨਿਆ ਜਾਵੇਗਾ। ਵਿਦਿਆਰਥੀ 11 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ‘ਤੇ ਆਪਣੇ ਨਤੀਜੇ ਵੇਖ ਸਕਣਗੇ।

ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਪੰਡਿਤ ਕੁਲਵੰਤ ਰਾਏ ਸ਼ਰਮਾ ਨੇ ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਦਿੱਤੀ।

ਸ਼ਰਮਾ ਨੇ ਦੱਸਿਆ ਕਿ 10 ਮਈ ਨੂੰ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।

ਬੋਰਡ ਵਲੋਂ ਨਤੀਜੇ ਐਲਾਨਣ ਸਬੰਧੀ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ।error: Content is protected !!