ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਸ਼ਾਮੀ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਮਰੇ 17 ਬੱਚੇ ਅਤੇ

ਗੁਜਰਾਤ ਦੇ ਸੂਰਤ ‘ਚ ਇੱਕ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ‘ਚ 17 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਜ਼ਿਆਦਾ ਬੱਚੇ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਗੁਜਰਾਤ ਦੇ ਸੂਰਤ ਸ਼ਹਿਰ ‘ਚ ਤਕਸ਼ਿਲਾ ਕੰਪਲੈਕਸ ਦੀ ਦੂਜੀ ਮੰਜਿਲ ‘ਤੇ ਭਿਆਨਕ ਅੱਗ ਲੱਗ ਗਈ। ਹਾਦਸੇ ਵਾਲੇ ਸਥਾਨ ‘ਤੇ 18 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਬਚਾਅ-ਰਾਹਤ ਕਾਰਜ ਜਾਰੀ ਹੈ।

ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।


ਤਾਜਾ ਜਾਣਕਾਰੀ
ਹੁਣੇ ਸ਼ਾਮੀ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਮਰੇ 17 ਬੱਚੇ ਅਤੇ
ByadminMay 24, 2019Comments Off on ਹੁਣੇ ਸ਼ਾਮੀ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਮਰੇ 17 ਬੱਚੇ ਅਤੇ
Previous Postਚੋਣਾਂ ਜਿੱਤਣ ਤੋਂ ਬਾਅਦ ਮੋਦੀ ਦਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ
Next PostExclusive : Simarjit Bains ਦਾ ਹਾਰ ਤੋਂ ਬਾਅਦ ਪਹਿਲਾ Interview (Video)