BREAKING NEWS
Search

ਹੁਣੇ ਸ਼ਾਮੀ ਸਰਸੇ ਵਾਲੇ ਨੇ ਲਾ ਲਈ ਜੇਲ ਚੋਂ ਨਿਕਲਣ ਦੀ ਪਕੀ ਸਕੀਮ, ਕਹਿੰਦਾ ਮੈਨੂੰ ਤਾਂ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ।

ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦੇ ਕੰਮਾਂ ਲਈ ਮੰਗੀ ਗਈ ਹੈ। ਇਸ ਮੁੱਦੇ ‘ਤੇ ਜੇਲ੍ਹ ਪ੍ਰਸਾਸ਼ਨ ਨੇ ਸਿਰਸਾ ਪ੍ਰਸਾਸ਼ਨ ਨੂੰ ਚਿੱਠੀ ਲਿਖੀ ਹੈ ਜਿਸ ‘ਚ ਦੱਸਿਆ ਹੈ ਕਿ ਰਾਮ ਰਹੀਮ ਖੇਤੀ ਦੇ ਕੰਮਾਂ ਲਈ ਪੈਰੋਲ ਚਾਹੁੰਦਾ ਹੈ।

ਡੇਰਾ ਮੁਖੀ ਆਪਣੀ ਸਜ਼ਾ ਦਾ ਇੱਕ ਸਾਲ ਪੂਰਾ ਕਰ ਚੁੱਕਿਆ ਹੈ। ਉਸ ਨੇ ਆਪਣੀ ਹਿਸਟਰੀ ਟਿਕਟ ਵੀ ਹਾਸਲ ਕਰ ਲਈ ਹੈ। ਪੈਰੋਲ ਬਾਰੇ ਮੰਗੀ ਗਈ ਸਿਫਾਰਸ਼ ‘ਚ ਰਾਮ ਰਹੀਮ ‘ਤੇ ਸੀਬੀਆਈ ਵੱਲੋਂ ਪੱਤਰਕਾਰ ਹੱਟਿਆ ਮਾਮਲੇ ‘ਚ ਦੋਸ਼ੀ ਹੋਣ ਤੋਂ ਇਲਾਵਾ ਦੋ ਹੋ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਵਲੋਂ ਇਪੱਤਰ ਵਿਚ ਦੱਸਿਆ ਗਿਆ ਹੈ ਕਿ ਡੇਰਾ ਮੁਖੀ ਸੀ.ਬੀ.ਆਈ. ਅਦਾਲਤ ਵਲੋਂ ਸਾਧਵੀ ਯੋ*ਨ ਸ਼ੁਸ਼ਣ ਮਾਮਲੇ ‘ਚ ਸਜ਼ਾ ਭੁਗਤ ਰਿਹਾ ਹੈ

ਅਤੇ ਜੇਲ੍ਹ ‘ਚ ਉਸ ਦਾ ਚਾਲ ਚੱਲਣ ਠੀਕ ਰਿਹਾ ਹੈ। ਇਸ ਤੋਂ ਇਲਾਵਾ ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਪੈਰੋਲ ‘ਤੇ ਜਾਣਾ ਡੇਰਾ ਮੁਖੀ ਦਾ ਅਧਿਕਾਰ ਵੀ ਬਣਦਾ ਹੈ।

ਇਸ ਤੋਂ ਬਾਅਦ ਸਿਰਸਾ ਪ੍ਰਸਾਸ਼ਨ ਦੀ ਰਿਪੋਰਟ ਤੋਂ ਬਾਅਦ ਰੋਹਤਕ ਜੇਲ੍ਹ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਫੈਸਲਾ ਕਰੇਗੀ। ਉਂਝ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਸਿਫਾਰਸ਼ ਨਹੀਂ ਕੀਤੀ ਜਾਵੇਗੀ। ਇਸ ਲਈ ਕਾਨੂੰਨੀ ਵਿਵਸਥਾ ਦਾ ਹਵਾਲਾ ਦਿੱਤਾ ਜਾਵੇਗਾ। ਗੁਰਮੀਤ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਮੁਸ਼ਕਲ ਹੋ ਸਕਦਾ ਹੈ।



error: Content is protected !!