ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ 5 ਵਜੇ ਅਚਾਨਕ ਹੋਈ ਪੰਜਾਬ ਦੇ ਇਸ ਸਾਬਕਾ ਮੰਤਰੀ ਦੀ ਮੌਤ ਛਾਇਆ ਸੋਗ , ਹੋਇਆ
ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ।
ਦੱਸਣਯੋਗ ਹੈ ਕਿ ਮਾਸਟਰ ਹਮੀਰ ਸਿੰਘ ਘੱਗਾ 1992 ਵਿੱਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਕਾਂਗਰਸ ਦੀ ਸਰਕਾਰ ਵਿੱਚ ਇਸਤਰੀ ਵਿਕਾਸ ਤੇ ਬਾਲ ਭਲਾਈ ਰਾਜ ਮੰਤਰੀ ਰਹੇ।
ਤਾਜਾ ਜਾਣਕਾਰੀ