ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ 7 ਵਜੇ ਨਾਲ ਇਸ ਮਸ਼ਹੂਰ ਅਕਾਲੀ ਲੀਡਰ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਹੋਇਆ
ਜੈਤੋ- ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਕਰੀਰ ਵਾਲੀ ਅੱਜ 7 ਵਜੇ ਦੇ ਕਰੀਬ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।
ਜਥੇਦਾਰ ਬਾਠ ਦਾ ਅੰਤਿਮ ਸੰਸਕਾਰ 4 ਮਈ ਨੂੰ ਸਵੇਰੇ 11 ਵਜੇ ਪਿੰਡ ਕਰੀਰ ਵਾਲੀ ਨੇੜੇ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗਾ।
ਤਾਜਾ ਜਾਣਕਾਰੀ