ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸਵੇਰੇ ਸਵੇਰੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ……
ਸਾਡੇ ਮੁਲਕ ਲਈ ਜ਼ਿਆਦਾਤਰ ਲੋਕਾਂ ਦਾ ਸੁਪਨਾ ਵਧੀਆ ਦੇਸ਼ਾਂ ਵਿੱਚ ਜਾ ਕੇ ਚੰਗੀ ਕਮਾਈ ਕਰਨ ਅਤੇ ਵਧੀਆ ਜ਼ਿੰਦਗੀ ਜਿਊਣ ਦਾ ਹੁੰਦਾ ਹੈ। ਅਕਸਰ ਕਿਹਾ ਜਾਂਦਾ ਹੈ ਕਿ ਮੌਤ ਆਪਣਾ ਰਸਤਾ ਨਹੀਂ ਬਦਲਦੀ ਉਹ ਇਨਸਾਨ ਨੂੰ ਆਪਣੇ ਰਸਤੇ ਵਿੱਚ ਆਉਣ ਤੇ ਮਜਬੂਰ ਕਰ ਦਿੰਦੀ ਹੈ। ਕੁਝ ਅਜਿਹਾ ਹੀ ਵਾਪਰਿਆ ਰਾਮ ਨਿਵਾਸ ਮਿਸ਼ਰਾ ਦੇ ਨਾਲ ਜੋ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉੱਥੇ ਜਾਣ ਤੋਂ ਬਾਅਦ ਰਾਮ ਨਿਵਾਸ ਮਿਸ਼ਰਾ ਨੇ ਆਪਣੇ ਪਰਿਵਾਰ ਨੂੰ ਵੀ ਉੱਥੇ ਬੁਲਾ ਲਿਆ।
ਹੁਣ ਰਾਮ ਨਿਵਾਸ ਮਿਸ਼ਰਾ ਅਤੇ ਉਸ ਦੇ ਪੁੱਤਰ ਆਰਾਮ ਮਿਸ਼ਰਾ ਦੀ ਵਿਨੀਪੈੱਗ ਦੇ ਇਕ ਅਪਾਰਟਮੈਂਟ ਦੇ ਸਵੀਮਿੰਗ ਪੂਲ ਵਿੱਚ ਡੁੱਬਣ ਕਰਕੇ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਰਾਮ ਨਿਵਾਸ ਦੀ ਉਮਰ 38 ਸਾਲ ਦੇ ਕਰੀਬ ਸੀ। ਜਦਕਿ ਉਸ ਦੇ ਪੁੱਤਰ ਆਰਾਮ ਮਿਸ਼ਰਾ ਦੀ ਉਮਰ 9 ਸਾਲ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਦਾ ਗਿਆਰਾਂ ਸਾਲ ਦਾ ਬੇਟਾ ਸ਼ਰੇਆਮ ਵੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਘਟਨਾ ਉਦੋਂ ਵਾਪਰੀ ਜਦੋਂ ਉਹ ਅਪਾਰਟਮੈਂਟ ਦੇ ਸਵਿਮਿੰਗ ਪੂਲ ਵਿੱਚ ਨਹਾ ਰਹੇ ਸਨ ਤਾਂ ਅਚਾਨਕ ਹੀ ਉਨ੍ਹਾਂ ਦੇ ਡੁੱਬਣ ਦਾ ਪਤਨੀ ਵੱਲੋਂ ਰੌਲਾ ਪਾਇਆ ਗਿਆ। ਜਿਸ ਤੋਂ ਬਾਅਦ ਚੀਕਾਂ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਅਤੇ ਮਦਦ ਲਈ ਪੁਲਿਸ ਨੂੰ ਸੂਚਿਤ ਕੀਤਾ ਗਿਆ। ਹਸਪਤਾਲ ਪਹੁੰਚ ਕੇ ਰਾਮ ਨਿਵਾਸ ਪਰਿਸਰਾਂ ਨੇ ਦਮ ਤੋੜ ਦਿੱਤਾ ਅਤੇ ਦੋ ਦਿਨ ਬਾਅਦ ਹੀ ਉਸਦੇ ਨੌਂ ਸਾਲਾਂ ਪੁੱਤਰ ਨੇ ਵੀ ਦਮ ਤੋੜ ਦਿੱਤਾ।
ਤਾਜਾ ਜਾਣਕਾਰੀ