ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਅਕਾਲੀ ਦਲ ਦੇ ਛੋਟੀ ਦੇ ਇਸ ਨਨੇਤਾ ਦੀ ਅਚਾਨਕ ਮੌਤ ਹੋ ਗਈ ਹੈ ਦੇਖੋ ਪੂਰੀ ਖਬਰ
ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਅਤੇ ਹਲਕਾ ਅਮਲੋਹ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਦਲੀਪ ਸਿੰਘ ਪਾਂਧੀ ਦਾ ਅੱਜ ਦੇਹਾਂਤ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ।
85 ਸਾਲਾ ਦਲੀਪ ਸਿੰਘ ਪਾਂਧੀ ਹਲਕਾ ਅਮਲੋਹ ਦੇ ਪਿੰਡ ਝੰਬਲ ਦੇ ਰਹਿਣ ਵਲੇ ਸਨ। ਉਹ ਅਕਾਲੀ ਦਲ ਤੋਂ 1969, 1977, 1980 ਅਤੇ 1985 ਵਿੱਚ ਵਿਧਾਨ ਸਭਾ ਹਲਕਾ ਅਮਲੋਹ ਤੋਂ ਵਿਧਾਇਕ ਰਹਿ ਚੁੱਕੇ ਹਨ।
ਤਾਜਾ ਜਾਣਕਾਰੀ