=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਅਮਰੀਕਾ ਤੋਂ ਫਿਰ ਆਈ ਮਾੜੀ ਖਬਰ , ਹੋਈਆਂ ਮੌਤਾਂ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਆਏ ਦਿਨ ਹੀ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਸਾਰੇ ਮੁਲਕਾਂ ਵਿਚ ਜਿੱਥੇ ਕਰੋਨਾ ਨਾਂ ਦੀ ਬਿਮਾਰੀ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਜੀਣ ਲਈ ਮ-ਜ਼-ਬੂ-ਰ ਕੀਤਾ ਹੋਇਆ ਹੈ। ਉੱਥੇ ਹੀ ਵੱਖ ਵੱਖ ਦੇਸ਼ਾਂ ਦੇ ਵਿਚ ਕੁਝ ਲੋਕਾਂ ਵੱਲੋਂ ਕੀਤੇ ਜਾ ਰਹੇ। ਹ-ਮ-ਲਿ-ਆਂ। ਕਾਰਨ ਉਨ੍ਹਾਂ ਦੇਸ਼ਾਂ ਦੇ ਹਾਲਾਤਾਂ ਉਪਰ ਵੀ ਅਸਰ ਪੈਂਦਾ ਹੈ। ਗਲ ਅਗਰ ਸ਼ਕਤੀਸ਼ਾਲੀ ਦੇਸ਼ਾਂ ਦੀ ਕੀਤੀ ਜਾਵੇ ਤਾਂ ਅਮਰੀਕਾ ਦੁਨੀਆਂ ਦਾ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਹੈ। ਜਿਸ ਦੀ ਸੁਰੱਖਿਆ ਸਭ ਦੇਸ਼ਾਂ ਤੋਂ ਉੱਪਰ ਹੈ।

ਉਥੇ ਵੀ ਆਏ ਦਿਨ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਹੋ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਹੁਣ ਅਮਰੀਕਾ ਵਿੱਚ ਫਿਰ ਹੋਇਆ ਵੱਡਾ। ਹ-ਮ-ਲਾ। ਹੋਇਆ , ਮੌਤਾਂ ਵੀ ਹੋਈਆਂ ਹਨ, ਜਿਸ ਕਾਰਣ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਰ ਦੋ ਦਿਨ ਬਾਅਦ ਅਮਰੀਕਾ ਦੇ ਵਿੱਚ ਇੱਕ ਹੋਰ। ਹ-ਮ-ਲਾ। ਹੋਣ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਅਮਰੀਕਾ ਦੇ ਸ਼ਹਿਰ ਵਿਸਕਾਨਿਸਨ ਸੂਬੇ ਵਿੱਚ ਕੇਨੋਸ਼ਾ ਕਾਊਂਟੀ ਦੇ ਇਕ ਬਾਰ ਵਿੱਚ ਹੋਇਆ ਹੈ। ਇਹ ਘਟਨਾ ਐਤਵਾਰ ਸਵੇਰ ਦੀ ਹੈ ਜਦੋਂ ਇੱਕ ਵਿਅਕਤੀ ਵੱਲੋਂ ਬਾਰ ਵਿੱਚ। ਗੋ-ਲਾ-ਬਾ-ਰੀ। ਕਰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਇਕ ਨਿਸ਼ਾਨੀ। ਹ-ਮ-ਲਾ। ਸੀ। ਜਿਸ ਵਿੱਚ ਤਿੰਨ ਲੋਕਾਂ ਦੇ ਮਾ-ਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਦੋ ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਪੁਲਿਸ ਦੀ ਮਦਦ ਨਾਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ।

ਜਿੱਥੇ ਜ਼ਖਮੀ ਵਿਅਕਤੀ ਜੇਰੇ ਇਲਾਜ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇੰਡੀਆਨਾ ਐਪਲਸ ਵਿਚ ਇਕ ਘਟਨਾ ਵਾਪਰੀ ਸੀ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਕੈਲੀਫੋਰਨੀਆ ਦੇ ਇਕ ਦਫ਼ਤਰ ਵਿੱਚ ਵੀ। ਗੋ-ਲ਼ਾ-ਬਾ-ਰੀ। ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅੱਜ ਹੋਈ ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਨਿਸ਼ਾਨਾ ਕਰਨ ਵਾਲੇ ਸ਼ੱਕੀ ਵਿਅਕਤੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।




error: Content is protected !!