ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਅੰਮ੍ਰਿਤਸਰ ਸਾਹਿਬ ਚ ਆਹ ਦੇਖੋ ਕੀ ਹੋ ਗਿਆ ਮਚੀ ਹਾਹਾਕਾਰ
ਹੁਣੇ ਹੁਣੇ ਅੰਮ੍ਰਿਤਸਰ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਨਾਲ ਸਾਰੇ ਇਲਾਕੇ ਚ ਹਾਹਾਕਾਰ ਮਚੀ ਹੋਈ ਹੈ ਇਸ ਅੱਗ ਕਾਰਨ 7 ਦੁਕਾਨਾਂ ਸੜ੍ਹ ਕੇ ਸੁਆਹ ਹੋ ਗਈਆਂ ਹਨ। ਹਾਲਾਂਕਿ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਪਰ ਅੱਗ ਇੰਨੀ ਭਿਆਨਕ ਸੀ ਕਿ 7 ਦੁਕਾਨਾਂ ਇਸ ਦੌਰਾਨ ਸੜ੍ਹ ਕੇ ਸੁਆਹ ਹੋ ਗਈਆਂ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਲਪੇਟ ‘ਚ ਆਈਆਂ ਦੁਕਾਨਾਂ ‘ਚੋਂ ਕੁਝ ਦੁਕਾਨਾਂ ਕਈ ਦਿਨਾਂ ਤੋਂ ਬੰਦ ਸਨ ਤੇ ਉਹ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਤਾਜਾ ਜਾਣਕਾਰੀ