BREAKING NEWS
Search

ਹੁਣੇ ਹੁਣੇ ਆਈ ਦੀਵਾਲੀ ਤੇ ਲੋਕਾਂ ਲਈ ਆਏ ਮਾੜੀ ਖਬਰ ,ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਜਿਥੇ ਅੱਜ ਲੋਕੀ ਦੀਵਾਲੀ ਦੀਆਂ ਖੁਸ਼ੀਂ ਮਨ ਰਹੇ ਹਨ ਓਥੇ ਇਕ ਖਬਰ ਨੇ ਕੀਏ ਗਰੀਬਾਂ ਦੀ ਨੀਂਦ ਉਡਾ ਦਿਤੀ ਹੈ। ਕਿਓਂ ਕੇ ਸ਼ਿਕਾਰ ਵਲੋਂ ਅਜਿਹੀ ਖਬਰ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ।

ਬੁਢਾਪਾ ਪੈਨਸ਼ਨ ਲਈ ਬਦਲੇ ਨਿਯਮ, ਹੁਣ ਸਿਰਫ ਇੰਨੀ ਆਮਦਨ ਵਾਲਿਆਂ ਨੂੰ ਹੀ ਮਿਲੇਗੀ ਪੈਨਸ਼ਨ , ਬਾਕੀ ਗਏ ਰਗੜੇ। ਸਮਾਜ ਭਲਾਈ ਵਿਭਾਗ ਨੇ ਬੁਢਾਪਾ ਪੈਨਸ਼ਨ ਸਕੀਮ ਦੀ ਯੋਗਤਾ ਸ਼੍ਰੇਣੀ ਵਿੱਚ ਬਦਲਾਅ ਕੀਤੇ ਹਨ। ਹੁਣ ਬਿਨੈਕਾਰ ਦੇ ਸਾਰੇ ਪਰਿਵਾਰਕ ਮੈਂਬਰਾਂ ਦੀ ਮਹੀਨਾਵਾਰ ਆਮਦਨੀ ਚਾਰ ਹਜ਼ਾਰ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ। ਹੁਣ ਤੱਕ ਸਿਰਫ ਬਿਨੈਕਾਰਾਂ ਦੀ ਹੀ ਚਾਰ ਹਜ਼ਾਰ ਤਕ ਮਹੀਨਾਵਾਰ ਆਮਦਨ ਦੇ ਅਧਾਰ ‘ਤੇ ਪੈਨਸ਼ਨ ਜਾਰੀ ਕੀਤੀ ਜਾ ਰਹੀ ਸੀ।

ਵਿਭਾਗੀ ਸੂਤਰਾਂ ਅਨੁਸਾਰ ਹੁਣ ਤਕ ਮਾਲ ਵਿਭਾਗ ਦੇ ਪੱਧਰ ‘ਤੇ ਯੋਗਤਾ ਨਿਯਮਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ। ਆਰਡਰ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਯੋਗਤਾ ਵਿੱਚ 4000 ਰੁਪਏ ਪਰਿਵਾਰਕ ਆਮਦਨ ਹੋਣੀ ਚਾਹੀਦੀ ਹੈ ਪਰ ਇਸਦੇ ਉਲਟ, ਸਿਰਫ ਬਿਨੈਕਾਰ ਦੀ ਮਹੀਨਾਵਾਰ ਆਮਦਨੀ ਦੇ ਅਧਾਰ ‘ਤੇ ਹੀ ਰਿਪੋਰਟ ਤਿਆਰ ਕੀਤੀ ਜਾ ਰਹੀ ਸੀ।

ਇਸ ਤੋਂ ਬਾਅਦ ਤਹਿਸੀਲਦਾਰ ਦੀ ਰਿਪੋਰਟ ਦੇ ਅਧਾਰ ‘ਤੇ ਐਸਡੀਐਮਜ਼ ਨੇ ਅਰਜ਼ੀਆਂ ਨੂੰ ਸਮਾਜ ਭਲਾਈ ਵਿਭਾਗ ਨੂੰ ਭੇਜ ਦਿੱਤਾ। ਹੁਣ ਵਿਭਾਗ ਨੇ ਐਸਡੀਐਮ ਤੋਂ ਰਿਪੋਰਟ ਭੇਜਣ ਦੀ ਬਜਾਏ ਉਨ੍ਹਾਂ ਦੀ ਮਨਜ਼ੂਰੀ ਲਾਜ਼ਮੀ ਕਰ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!