ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਬੰਗਾ – ਪੰਜਾਬ ਐਗਰੋ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਵਾਇਸ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਪਾਖਰ ਸਿੰਘ ਨਿਮਾਣਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ । ਉਹ ਆਪਣੇ ਪਿੰਡ ਚੱਕ ਗੁਰੂ ਵਿਖੇ ਲੰਬੇ ਸਮੇਂ ਤੋਂ ਰਹਿ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਬਿਕਰਮਜੀਤ ਮਜੀਠੀਆ।,ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੈਂਬਰ ਪਾਰਲੀਮੈਂਟ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ ਜਥੇਦਾਰ ਸੰਤੋਖ ਸਿੰਘ ਮਲ੍ਹਾ, ਮੈਂਬਰ ਵਰਕਿੰਗ ਕਮੇਟੀ ਬੁੱਧ ਸਿੰਘ ਬਲਾਕੀਪੁਰ
ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ