BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਵੱਡੇ ਲੀਡਰ ਦੀ ਹੋਈ ਅਚਾਨਕ ਮੌਤ, ਛਾਇਆ ਸਾਰੇ ਅਕਾਲੀ ਦਲ ਚ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਆ ਰਹੀ ਹੈ ਕੇ ਮਸ਼ਹੂਰ ਵਡੇ ਅਕਾਲੀ ਲੀਡਰ ਦੀ ਅਚਾਨਕ ਮੌਤ ਹੋ ਗਈ ਹੈ। ਇਸ ਖਬਰ ਦੇ ਆਉਣ ਦੇ ਤੁਰੰਤ ਬਾਅਦ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੇ ਵੱਡੇ ਅਕਾਲੀ ਲੀਡਰ ਇਸ ਉਤੇ ਆਪਣਾ ਅਫਸੋਸ ਜਾਹਰ ਕਰ ਰਹੇ ਹਨ।

ਸ਼੍ਰੌਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਸਾਬਕਾ ਵਿਧਾਇਕ ਚਤਿੰਨ ਸਿੰਘ ਸਮਾਓ ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਲਗਭਗ 84 ਸਾਲਾਂ ਦੇ ਸਨ ਅਤੇ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਹਨ। ਉਨ੍ਹਾਂ ਦੇ ਪਰਿਵਾਰ ਨਾਲ ਭਾਰਤ ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਸਰਪ੍ਰਸਤ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ,

ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਆਦਿ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ। ਸ਼ਾਮ ਲਾਲ ਧਲੇਵਾਂ ਨੇ ਦੱਸਿਆ ਕਿ ਸਮਾਓਂ ਦਾ ਸੰ ਸ – ਕਾ ਰ ਪਿੰਡ ਸਮਾਓ ਵਿਖੇ ਮਿਤੀ 28 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!