=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਵੱਡੇ ਅਕਾਲੀ ਲੀਡਰ ਨੇ ਕੀਤੀ ਖ਼ੁ ਦ ਕੁ ਸ਼ੀ – ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਅਕਾਲੀਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਚੰਡੀਗੜ੍ਹ – ਸਮਾਣਾ ਦੇ ਵਡੇ ਅਕਾਲੀ ਲੀਡਰ ਗੁਰਸੇਵਕ ਸਿੰਘ ਧੁੜ ਵੱਲੋਂ ਆਪਣੇ ਆਪ ਨੂੰ ਗੋ– ਲੀ ਮਾ ਰ ਕੇ ਖੁ-ਦ-ਕੁ-ਸ਼ੀ ਕਰਨ ਦੀ ਖ਼ਬਰ ਹੈ। ਇਸ ਪਿੱਛੇ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ। ਦੱਸਦੇਈਏ ਕਿ ਗੁਰਸੇਵਕ ਸਿੰਘ ਧੁੜ ਸਾਬਕਾ ਅਕਾਲੀ ਐਮ.ਐਲ.ਏ ਵਨਿੰਦਰ ਕੌਰ ਲੂੰਬਾ ਦਾ ਪੀ.ਏ ਰਹਿ ਚੁੱਕਾ ਹੈ।ਅਤੇ ਅਕਾਲੀ ਦਲ ਵਿਚ ਮੋਹਰੀ ਲੀਡਰਾਂ ਵਿਚੋਂ ਇਕ ਸੀ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!