=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇੰਡੀਆ ਚ ਇਥੇ ਲਗੀ ਅੱਗ 20 ਹਜਾਰ ਲੋਕ ਫਸੇ – ਪਰਮਾਤਮਾ ਸੁਖ ਰਖੇ

ਇੰਡੀਆ ਚ ਇਥੇ ਲਗੀ ਅੱਗ 20 ਹਜਾਰ ਲੋਕ ਫਸੇ

ਨਵੀਂ ਦਿੱਲੀ – ਦਿੱਲੀ ਦੇ ਕੀਰਤੀ ਨਗਰ ਸਥਿਤ ਝੁੱਗੀ ਬਸਤੀਆਂ ‘ਚ ਭਿ ਆ ਨ ਕ ਅੱਗ ਲੱਗਣ ਦੀ ਘਟਨਾ ਸਾਹਮਣੇ ਆ ਰਹੀ ਹੈ। ਕੀਰਤੀ ਨਗਰ ਦੇ ਚੁੰਨਾ ਭਾਟੀ ਜੇਜੇ ਕਲਸਟਰ ਸਲਮ ਇਲਾਕੇ ‘ਚ ਭਿਆਨਕ ਅੱਗ ਲੱਗ ਗਈ। ਇਸ ਇਲਾਕੇ ‘ਚ 20 ਹਜ਼ਾਰ ਤੋਂ ਜ਼ਿਆਦਾ ਮਜ਼ਦੂਰ ਰਹਿੰਦੇ ਹਨ। ਇਲਾਕੇ ਦੀ ਬਿਜਲੀ ਕੱ ਟ ਦਿੱਤੀ ਗਈ ਹੈ। ਪੁਲਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ ਹਨ। ਰਾਹਤ ਕਾਰਜ ਜਾਰੀ ਹੈ। ਕਰੀਬ 30 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਚੁੱਕੇ ਹਨ। ਹੁਣ ਝੁੱਗੀਆਂ ‘ਚ ਰੱਖੇ ਸਿਲੈਂਡਰ ਬ ਲਾ ਸ ਟ ਹੋ ਰਹੇ ਹਨ। ਅੱਗ ਦੀਆਂ ਲਪਟਾਂ 5 ਕਿ.ਮੀ. ਤੱਕ ਦੇਖੀਆਂ ਜਾ ਸਕਦੀਆਂ ਹਨ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਟੀਮ ਝੁੱਗੀ ਬਸਤੀਆਂ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਸੋਸ਼ਲ ਮੀਡੀਆ ‘ਤੇ ਘਟਨਾ ਵਾਲੀ ਥਾਂ ਦੀ ਤਸਵੀਰ ਸਾਂਝੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਇਲ਼ਾਕੇ ‘ਚ ਪਹਿਲਾਂ ਵੀ ਅੱਗ ਲੱਗ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!