ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਨੇਡਾ ਦੇ ਪੈਨਟਿਕਟਨ ਸ਼ਹਿਰ ‘ਚ ਲੰਘੇ ਦਿਨ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ‘ਚ ਦੋ ਔਰਤਾਂ ਅਤੇ ਦੋ ਮਰਦ ਸ਼ਾਮਲ ਹਨ।
ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀਆਂ ਘਟਨਾਵਾਂ ਸ਼ਹਿਰ ‘ਚ ਪੰਜ ਕਿਲੋਮੀਟਰ ਦੇ ਘੇਰੇ ਅੰਦਰ ਤਿੰਨ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ।
ਪੁਲਿਸ ਮੁਤਾਬਕ ਇਸ ਮਾਮਲੇ ‘ਚ ਇੱਕ 60 ਸਾਲਾ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ