=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ ਪੰਜਾਬ ਲਈ ,ਪਿਆ ਸਾਰੇ ਪਾਸੇ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਟਿਆਲਾ: ਵਿਦੇਸ਼ ਜਾਣ ਲਈ ਨੌਜਵਾਨਾਂ ‘ਚ ਵਧੇ ਰੁਝਾਨ ਕਾਰਣ ਜਿਥੇ ਹਰ ਪੰਜਾਬੀ ਅੱਜ ਵਿਦੇਸ਼ ਜਾ ਕੇ ਵਸਣਾ ਚਾਹੁੰਦਾ ਹੈ, ਉਥੇ ਹੀ ਮਾਪਿਆਂ ਵੱਲੋਂ ਕਰਜ਼ੇ ਚੁੱਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ‘ਚ ਭੇਜਣਾ ਵੀ ਕਾਫੀ ਮਹਿੰਗਾ ਪੈ ਰਿਹਾ ਹੈ ਕਿਉਂਕਿ ਵਿਦੇਸ਼ ‘ਚ ਕੰਮ-ਕਾਜ ਕਰਦਿਆਂ ਆਰਥਿਕ ਤੇ ਮਾਨਸਿਕ ਤਣਾਅ ਕਾਰਣ ਕਈ ਘਟਨਾਵਾਂ ਅਜਿਹੀਆਂ ਵਾਪਰੀਆਂ ਹਨ ਕਿ ਮਾਪਿਆਂ ਨੂੰ ਆਪਣੇ ਬੱਚੇ ਤੱਕ ਗੁਆਉਣੇ ਪੈ ਰਹੇ ਹਨ। ਅਜਿਹੀ ਹੀ ਇਕ ਹੋਰ ਦੁਖਦਾਈ ਘਟਨਾ ਪਟਿਆਲਾ ਦੇ ਰਣਜੀਤ ਵਿਹਾਰ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਭਿੰਡਰ ਨਾਲ ਵਾਪਰੀ ਹੈ, ਜਿਸ ਦੀ ਕੈਨੇਡਾ ‘ਚ ਮੌਤ ਹੋ ਗਈ। ਹਰਮਨਦੀਪ ਸਿੰਘ ਦੇ ਮਾਪਿਆਂ ਨੇ ਉਸ ਨੂੰ ਵਿਦੇਸ਼ ਪੜ੍ਹਾਈ ਲਈ ਭੇਜਿਆ ਸੀ।

ਹਰਮਨਦੀਪ ਸਿੰਘ ਦੀ ਮੌਤ ਦੀ ਖ਼ਬਰ ਜਿਵੇਂ ਹੀ ਰਣਜੀਤ ਵਿਹਾਰ ‘ਚ ਰਹਿੰਦੇ ਮਾਪਿਆਂ ਨੂੰ ਮਿਲੀ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰ ਜਿਥੇ ਆਪਣੇ ਪੁੱਤਰ ਦੀ ਮੌਤ ਨਾਲ ਸੋਗ ‘ਚ ਡੁੱਬੇ ਹੋਏ ਹਨ, ਉਥੇ ਹੀ ਆਪਣੇ ਪੁੱਤਰ ਨੂੰ ਭਾਰਤ ਲਿਆਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਹਰਮਨਦੀਪ ਸਿੰਘ ਦੇ ਪਿਤਾ ਗੁਰਚਰਨ ਸਿੰਘ ਭਿੰਡਰ ਤੇ ਮਾਤਾ ਜਗਰੂਪ ਕੌਰ ਦਾ ਕਹਿਣਾ ਹੈ ਕਿ ਅਸੀਂ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਕੈਨੇਡਾ ਪੜ੍ਹਾਈ ਲਈ ਭੇਜਿਆ ਸੀ ਪਰ ਅਚਨਚੇਤ ਉਸ ਦੀ ਮੌਤ ਦੀ ਖ਼ਬਰ ਆਉਣ ਨਾਲ ਸਾਡੇ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿਤਾ ਦਾ ਕਹਿਣਾ ਹੈ ਕਿ ਹਰਮਨਦੀਪ ਸਿੰਘ ਨਾਲ ਹਫਤਾ ਪਹਿਲਾ ਗੱਲਬਾਤ ਹੋਈ ਸੀ, ਜੋ ਬਿਲਕੁਲ ਠੀਕ-ਠਾਕ ਸੀ ਪਰ ਅਚਾਨਕ ਕੈਨੇਡਾ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਹਰਮਨਦੀਪ ਦੀ ਅਚਾਨਕ ਮੌਤ ਹੋ ਗਈ ਹੈ।

ਪਿਤਾ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਅੱਜ ਉਹ ਆਪਣੇ ਪੁੱਤਰ ਦਾ ਮੂੰਹ ਵੇਖਣ ਨੂੰ ਤਰਸ ਰਹੇ ਹਨ, ਜਦਕਿ ਉਸ ਦੀ ਲੋਥ ਵਾਪਸ ਲਿਆਉਣ ਲਈ ਉਨ੍ਹਾਂ ਦੀ ਆਰਥਿਕ ਹਾਲਾਤ ਠੀਕ ਨਹੀਂ ਹੈ। ਹਰਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਿਥੇ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ, ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਹਰਮਨਦੀਪ ਸਿੰਘ ਦੀ ਲੋਥ ਨੂੰ ਵਾਪਸ ਲਿਆਉਣ ‘ਚ ਉਹ ਉਨ੍ਹਾਂ ਦੀ ਸਹਾਇਤਾ ਕਰਨ।




error: Content is protected !!