BREAKING NEWS
Search

ਹੁਣੇ ਹੁਣੇ ਕਨੇਡਾ ਤੋਂ ਆਈ ਪੰਜਾਬ ਲਈ ਇਹ ਅੱਤ ਮਾੜੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੀਤੇ ਦਿਨ ਕੈਨੇਡਾ ਦੇ ਡੈਲਟਾਪੋਰਟ ਦੇ ਰਾਹ ‘ਤੇ ਸਵੇਰੇ 10:00 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਟਰੱਕ ਹਾਦਸੇ ਵਿੱਚ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ। ਸੂਤਰਾਂ ਮੁਤਾਬਿਕ ਰਾਜਵਿੰਦਰ ਸਿੰਘ ਸਿੱਧੂ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਗਿਉਂ ਆ ਰਿਹਾ ਟਰੱਕ ਉਸ ਦੇ ਟਰੱਕ ਨਾਲ ਸਿੱਧਾ ਆ ਟਕਰਾਇਆ।

ਹਾਦਸੇ ਤੋਂ ਬਾਅਦ ਉਸ ਦੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਚਾਲਕ ਰਾਜਿੰਦਰ ਸਿੰਘ ਸਿੱਧੂ ਦੀਆਂ ਦੋਵੇਂ ਲੱਤਾਂ ਸੀਟ ਵਿਚ ਫਸ ਜਾਣ ਕਾਰਨ ਉਹ ਟਰੱਕ ਵਿੱਚੋਂ ਬਾਹਰ ਹੀ ਨਹੀਂ ਨਿਕਲ ਸਕਿਆ ਅਤੇ ਉਸ ਦੀ ਮੌਕੇ ਤੇ ਹੀ ਮੋਤ ਹੋ ਗਈ। ਭਿਆਨਕ ਅੱਗ ਲੱਗਣ ਕਾਰਨ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਚਾਲਕ ਦਾ ਪਿਛੋਕੜ ਭਾਰਤ ਦੇ ਸੂਬੇ ਰਾਜਸਥਾਨ ਨਾਲ ਸੀ। ਉਸ ਦਾ ਨਾਂ ਰਾਜਵਿੰਦਰ ਸਿੰਘ ਸਿੱਧੂ ਸੀ ਜਿਸ ਨੇ ਪਿਛਲੇ ਦੋ ਕੁ ਸਾਲ ਦੇ ਸਮੇਂ ਤੋਂ ਆਪਣਾ ਖੁਦ ਦਾ ਟਰੱਕ ਲੈ ਕੇ ਚਲਾਉਣਾ ਸ਼ੁਰੂ ਕੀਤਾ ਸੀ ।error: Content is protected !!