ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕਰੋਨਾ ਵਾਇਰਸ ਨਾਲ ਚੋਟੀ ਫ਼ਿਲਮੀ ਅਦਾਕਾਰ ਦੀ ਮੌਤ ਹੋ ਗਈ ਹੈ।
ਵਾਸ਼ਿੰਗਟਨ/ਓਟਾਵਾ— ਕੋਰੋਨਾ ਵਾਇਰਸ ਨਾਲ ਲੰਮੀ। ਲ ੜਾ ਈ। ਤੋਂ ਬਾਅਦ ਨਿਕ ਕਾਰਡੇਰੋ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਪਤਨੀ ਅਮਾਂਡਾ ਕਲੋਟਸ ਨੇ ਇੰਸਟਾਗ੍ਰਾਮ ‘ਤੇ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਹੈਮਿਲਟਨ ‘ਚ ਜਨਮੇ ਨਿਕ ਕਾਰਡੇਰੋ ਮਾਰਚ ਦੇ ਅਖੀਰ ‘ਚ ਹਸਪਤਾਲ ‘ਚ ਦਾਖ਼ਲ ਹੋਏ ਸਨ। ਉਨ੍ਹਾਂ ਨੂੰ ਲਾਸ ਏਂਜਲਸ ‘ਚ ਸੀਡਾਰਸ-ਸਿਨਾਈ ਮੈਡੀਕਲ ਸੈਂਟਰ ‘ਚ ਆਈ. ਸੀ. ਯੂ. ‘ਚ ਦਾਖ਼ਲ ਕਰਾਇਆ ਗਿਆ ਸੀ।
ਤਕਰੀਬਨ ਨੱਬੇ ਦਿਨਾਂ ਤੱਕ ਕੋਰੋਨਾ ਵਾਇਰਸ ਮਹਾਮਾਰੀ ਨਾਲ। ਲ ੜ ਨ। ਦੌਰਾਨ ਉਨ੍ਹਾਂ ਨੂੰ ਹੋਰ ਵੀ। ਮੁ ਸ਼ ਕ ਲਾਂ। ਆਈਆਂ ਸਨ। ਉਨ੍ਹਾਂ ਦਾ ਪੈਰ ਵੀ। ਕੱ ਟਿ ਆ। ਗਿਆ ਸੀ, ਨਾਲ ਹੀ ਉਨ੍ਹਾਂ ਦੇ ਫੇਫੜੇ। ਸੰ ਕ੍ਰ ਮਿ ਤ। ਹੋਣ ਕਾਰਨ ਉਹ ਟੈਂਪਰੇਰੀ ਪੇਸਮੇਕਰ ਦੇ ਸਾਹਰੇ ਜਿਊਂਦੇ ਸਨ। ਉਨ੍ਹਾਂ ਦੀ ਪਤਨੀ ਪੋਸਟ ‘ਚ ਲਿਖਿਆ, ”ਮੈਂ ਬਹੁਤ। ਟੁੱ ਟ। ਗਈ ਹਾਂ ਕਿਉਂਕਿ ਮੈਂ ਉਨ੍ਹਾਂ ਤੋਂ ਬਿਨਾਂ ਆਪਣੀ ਜ਼ਿੰਦਗੀ ਦੀ ਕਲਪਨਾ ਨਹੀਂ ਕਰ ਸਕਦੀ। ਨਿਕ ਇਕ ਚਮਕਦਾ ਤਾਰਾ ਸੀ।
ਹਰ ਇਕ ਦੇ ਦੋਸਤ ਸਨ ਅਤੇ ਹਰ ਕਿਸੇ ਦੀ ਮਦਦ ਕਰਦੇ ਸਨ। ਉਹ ਇਕ ਪਿਤਾ ਤੇ ਪਤੀ ਹੋਣ ਦੇ ਨਾਤੇ ਪਰਿਵਾਰ ਨੂੰ ਬਹੁਤ ਪਿਆਰ ਕਰਦੇ ਸਨ।” ਅਮਾਂਡਾ ਨੇ ਦੁਖ ਜ਼ਾਹਰ ਕਰਦਿਆਂ ਪਿਛਲੇ 95 ਦਿਨਾਂ ‘ਚ ਲੋਕਾਂ ਵੱਲੋਂ ਮਿਲੇ ਪਿਆਰ, ਸਮਰਥਨ ਤੇ ਸਹਾਇਤਾ ਲਈ ਸਭ ਦਾ ਧੰਨਵਾਦ ਕੀਤਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ