ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੀਰਤਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਪਲਟ ਗਈ, ਜਿਸ ਦੌਰਾਨ ਇਕ ਵਿਅਕਤੀ ਦੀ ਮੌ*ਤ ਹੋ ਗਈ, ਜਦੋਂ ਕਿ ਕਈ ਜ਼ਖ*ਮੀਂ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਬੱਸ ਨੂੰ ਧੱਕਾ ਮਾਰ ਕੇ ਸਟਾਰਟ ਕੀਤਾ ਗਿਆ ਸੀ ਅਤੇ ਉਤਰਾਈ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ।
ਫਿਲਹਾਲ ਸਥਾਨਕ ਲੋਕਾਂ ਵਲੋਂ ਬੱਸ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਜ਼ਖਮੀ*ਆਂ ਨੂੰ ਨੇੜਲੇ ਸਿਵਲ ਹਸਪਤਾਲ ਆਨੰਦਪੁਰ ਸਾਹਿਬ ਭੇਜਿਆ ਗਿਆ ਗਿਆ।
ਦੱਸਿਆ ਜਾ ਰਿਹਾ ਕਿ ਬੱਸ ‘ਚ ਸਵਾਰ ਸਾਰੇ ਸ਼ਰਧਾਲੂ ਫਰੀਦਕੋਟ ਦੇ ਰਹਿਣ ਵਾਲੇ ਹਨ।

ਤਾਜਾ ਜਾਣਕਾਰੀ