BREAKING NEWS
Search

ਹੁਣੇ ਹੁਣੇ ਕੁਝ ਮਿੰਟ ਪਹਿਲਾਂ ਪੰਜਾਬ ਚ ਹੋਇਆ ਮੌਤ ਦਾ ਤਾਂਡਵ ਜਿਉਂਦਿਆਂ ਹੀ ਸੜੇ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਸਵਿੱਫਟ ਕਾਰ ‘ਚ ਮਚੇ ਅੱਗ ਦੇ ਭਾਂਬੜ, ਜਿਊਂਦਾ ਸੜਿਆ ਸਾਬਕਾ ਸਰਪੰਚ

ਜਗਰਾਓਂ : ਇੱਥੇ ਮੁੱਲਾਂਪੁਰ-ਦਾਖਾਂ ਰਾਏਕੋਟ ਰੋਡ ‘ਤੇ ਸੜਕ ‘ਤੇ ਚੱਲਦੀ ਹੋਈ ਇਕ ਸਵਿੱਫਟ ਕਾਰ ਨੂੰ ਅੱਗ ਲੱਗਣ ਕਾਰਨ ਇਸ ‘ਚ ਸਵਾਰ ਸਾਬਕਾ ਸਰਪੰਚ ਜਿਊਂਦਾ ਸੜ ਗਿਆ। ਦੱਸਿਆ ਜਾ ਰਿਹਾ ਹੈ ਕਿ ਸਵਿੱਫਟ ਕਾਰ ‘ਚ 2 ਲੋਕ ਸਵਾਰ ਸਨ।

ਜਿਵੇਂ ਹੀ ਕਾਰ ਨੂੰ ਅੱਗ ਲੱਗੀ ਤਾਂ ਭਾਂਬੜ ਮਚ ਗਿਆ, ਜਿਸ ‘ਚ ਸਾਬਕਾ ਸਰਪੰਚ ਹਰਨੇਕ ਸਿੰਘ ਜਿਊਂਦਾ ਸੜ ਗਿਆ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਅੱਗ ਨੂੰ ਬੁਝਾ ਲਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।error: Content is protected !!