=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੂੰ ਲਗਾ ਇਹ ਵੱਡਾ ਝਟਕਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਚੰਡੀਗੜ੍ਹ: ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਦੱਸਿਆ ਤੇ ਹੁਣ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਲਈ ਰਣਨੀਤੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦਾ ਦੋਹਤਾ ਨਿਰਵਾਣ ਖ਼ਾਸ ਤੌਰ ‘ਤੇ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਦਿੱਲੀ ਪਹੁੰਚਿਆਂ ਸੀ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਸਵੀਕਾਰ ਨਹੀਂ ਕੀਤੀ।

ਹਾਲਾਂਕਿ ਦੋ ਦਿਨ ਪਹਿਲਾਂ ਹੀ ਕੈਪਟਨ ਨੇ ਵੀਡੀਓ ਕਾਨਫਰੰਸ ‘ਚ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪਰਿਵਾਰਕ ਮੈਂਬਰ ਦੱਸਿਆ ਸੀ। ਕੈਪਟਨ ਨੇ ਕਿਹਾ ਸੀ ਪ੍ਰਸ਼ਾਂਤ ਕਿਸ਼ੋਰ ਮੇਰੇ ਪਰਿਵਾਰ ਦਾ ਹਿੱਸਾ ਹੈ। ਕੈਪਟਨ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲੌਕਡਾਊਨ ਤੋਂ ਪਹਿਲਾਂ ਜਦੋਂ ਦਿੱਲੀ ‘ਚ ਉਨ੍ਹਾਂ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਗੱਲ ਹੋਈ ਸੀ ਤਾਂ ਉਨ੍ਹਾਂ ਕਾਂਗਰਸ ਲਈ ਕੰਮ ਕਰਨ ‘ਚ ਦਿਲਚਸਪੀ ਦਿਖਾਈ ਸੀ।

ਕਾਂਗਰਸ ਦੇ 80 ‘ਚੋਂ 55 ਵਿਧਾਇਕ ਚੋਣਾਂ ‘ਚ ਪ੍ਰਚਾਰ ਦੀ ਕਮਾਨ ਪ੍ਰਸ਼ਾਂਤ ਕਿਸ਼ੋਰ ਦੇ ਹੱਥ ਦੇਖਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਪ੍ਰਸ਼ਾਂਤ ਕਿਸ਼ੋਰ ਨਾਲ ਸੰਪਰਕ ਕਰ ਚੁੱਕੀ ਹੈ। ਪ੍ਰਸ਼ਾਂਤ ਕਿਸ਼ੋਰ ਨੇ 2017 ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੇ ਪ੍ਰਚਾਰ ਦੀ ਕਮਾਨ ਸਾਂਭੀ ਸੀ। ਇਸ ਤੋਂ ਬਾਅਦ ਉਨ੍ਹਾਂ ਹੁਣ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਕਿ ਹੁਣ ਉਹ ਇਹ ਭੂਮਿਕਾ ਨਹੀਂ ਨਿਭਾਅ ਸਕਦੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!