=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਇਸ ਕਬੱਡੀ ਖਿਡਾਰੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਕਬੱਡੀ ਪੰਜਾਬੀਆਂ ਦੀ ਜਿੰਦ ਜਾਨ ਹੈ ਹੁਣੇ ਹੁਣੇ ਇਸ ਜਿੰਦ ਜਾਨ ਕਬੱਡੀ ਦੇ ਚੋਟੀ ਦੇ ਖਿਲਾੜੀ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਯੰਗ ਕਬੱਡੀ ਕਲੱਬ ਦਾ ਮਾਣ ਮੱਤਾ ਕਬੱਡੀ ਖਿਡਾਰੀ, ਗੱਗੀ ਲੋਪੋ ਦਾ ਦੇ ਹਾਂ ਤ ਹੋਣ ਦੀ ਖਬਰ ਮਿਲ ਰਹੀ ਹੈ। ਉਹਨਾ ਦੇ ਕਰੀਬੀ ਮਿੱਤਰ ਰਾਣਾ ਸਿੱਧੂ ਟੋਰਾਂਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਗੱਗੀ ਲੋਪੋਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹਨਾਂ ਦਾ ਸਸਕਾਰ ਕੱਲ੍ਹ ਮਿਤੀ 25-4-2020 ਨੂੰ ਉਹਨਾਂ ਦੇ ਜੱਦੀ ਪਿੰਡ ਲੋਪੋ (ਮੋਗਾ) ਵਿਖੇ ਹੋਵੇਗਾ।ਇਸ ਖਬਰ ਦੇ ਪਤਾ ਲੱਗਦੀਆਂ ਹੀ ਕਬੱਡੀ ਜਗਤ ਅਤੇ ਓਹਨਾ ਦੇ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!