ਜਲੰਧਰ ਚ ਪਿਓ ਪੁੱਤ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ ਮੌਤ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਜਲੰਧਰ ਤੋਂ ਆ ਰਹੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਰਾਤੀ ਆਈ ਹਨੇਰੀ ਦੇ ਕਾਲ ਬਣਕੇ ਦੋ ਕੀਮਤੀ ਜਾਨਾ ਲੈ ਲਈਆਂ ਹਨ। ਪੀਰ ਬੋਦਲਾ ਬਾਜ਼ਾਰ ‘ਚ ਤੇਜ਼ ਹਨੇਰੀ ,ਮੀਂਹ ਪੈਣ ਕਾਰਨ ਬਿਜਲੀ ਦੀ ਟੁੱਟੀ ਪਈ ਤਾਰ ਕਾਰਨ ਕਰੰਟ ਲੱਗਣ ਨਾਲ ਪਿਤਾ -ਪੁੱਤਰ ਦੀ ਮੌਤ ਹੋ ਗਈ ।ਇਸ ਖਬਰ ਨੂੰ ਸੁਣਦਿਆਂ ਹੀ ਪ੍ਰੀਵਾਰ ਤੇ ਦੁਖਾਂ ਦਾ ਪਹਾੜ ਟੁੱਟ ਪਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਜਲੰਧਰ ਚ ਪਿਓ ਪੁੱਤ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ ਮੌਤ ਛਾਇਆ ਸੋਗ
ByadminJuly 10, 2020Comments Off on ਹੁਣੇ ਹੁਣੇ ਜਲੰਧਰ ਚ ਪਿਓ ਪੁੱਤ ਨੂੰ ਇਸ ਤਰਾਂ ਤੜਫ ਤੜਫ ਕੇ ਮਿਲੀ ਮੌਤ ਛਾਇਆ ਸੋਗ
Previous Postਰਾਧਾ ਸਵਾਮੀ ਡੇਰਾ ਬਿਆਸ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ
Next Postਅੰਤਰਰਾਸ਼ਟਰੀ ਯਾਤਰੀਆਂ ਲਈ ਆਈ ਮਾੜੀ ਖਬਰ - ਸਰਕਾਰ ਨੇ ਕਰਤਾ ਇਹ ਵੱਡਾ ਐਲਾਨ